ਅੱਜ ਮਿਤੀ 30.07.2026 ਨੂੰ ਸ੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਨੇ ਸ੍ਰੀ ਅਮਰਦੀਪ ਸਿੰਘ ਬੈਂਸ, ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਦੇ ਨਾਲ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ।