Tuesday, December 16, 2025

Surround

ਖੇਤ ਮਜ਼ਦੂਰਾਂ ਨੇ ਘੇਰੀ ਭਗਵੰਤ ਮਾਨ ਸਰਕਾਰ 

ਕਿਹਾ "ਆਪ" ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਕਰ ਰਹੀ ਅਣਗੌਲਿਆਂ 

ਕਿਸਾਨ 31 ਨੂੰ ਮੁੱਖ ਮੰਤਰੀ ਦੀ ਕੋਠੀ ਕਰਨਗੇ ਘਿਰਾਓ 

ਮਾਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ - ਲੌਂਗੋਵਾਲ 

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਕਿਸਾਨਾਂ ਨੇ ਵਿੱਢੀ ਲਾਮਬੰਦੀ 

ਕਿਹਾ ਲੋੜ ਪਈ ਤਾਂ ਘੇਰਾਂਗੇ ਡੀਐਮਸੀ ਹਸਪਤਾਲ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਕਿਹਾ ਝੋਨਾ ਵੇਚਣ ਆਏ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਲੁੱਟ 

ਸੁਨਾਮ 'ਚ ਕਿਸਾਨਾਂ ਨੇ ਘੇਰੀ ਡੀਏਪੀ ਖ਼ਾਦ ਦੀ ਭਰੀ ਮਾਲ ਗੱਡੀ 

ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਘਿਰਾਓ ਕੀਤਾ ਸਮਾਪਤ