ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਪਟਿਆਲਾ ਡਾ ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਅਤੇ ਖਾਣ ਪੀਣ ਵਾਲੇ ਮਿਲਾਵਟੀ ਪਦਾਰਥਾ ਨੂੰ ਖਤਮ ਕਰਨ ਲਈ ਚਲਾਈ ਮੁਹਿੰਮ ਦੌਰਾਨ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭੋਜਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਾਣ-ਪੀਣ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ ਗਈ।