Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

SutlejRiver

ਬੁਰਜ ਟਹਿਲ ਦਾਸ ਅਤੇ ਬੇਗੋਵਾਲ ਵਿਖੇ ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਦਾ ਖ਼ਤਰਾ ਡੀ.ਸੀ. ਐੱਸ.ਬੀ.ਐੱਸ. ਨਗਰ ਨੂੰ ਸੌਂਪਿਆ ਮੰਗ-ਪੱਤਰ

ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਬੁਰਜ ਟਹਿਲ ਦਾਸ ਅਤੇ ਬੇਗੋਵਾਲ ਵਿਖੇ ਦਰਿਆ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੰਨ੍ਹ ਨੂੰ ਲਗਾਤਾਰ ਖ਼ੋਰਾ ਲੱਗ ਰਿਹਾ ਹੈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹੜ੍ਹ ਆਉਣ ਦਾ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ।

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ : ਹਰਜੋਤ ਬੈਂਸ

11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ