ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।