ਕਲਿਤਰਾਂ ਅਤੇ ਬੇਲਾ ਧਿਆਨੀ ਵਿਖੇ 33 ਕਰੋੜ ਦੀ ਲਾਗਤ ਵਾਲੇ ਦੋ ਪੁਲਾਂ ਦੇ ਜਲਦ ਰੱਖੇ ਜਾਣਗੇ ਨੀਂਹ ਪੱਥਰ: ਹਰਜੋਤ ਬੈਂਸ
ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ
ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ