ਸੱਜਰੀ ਸਵੇਰ ਕਲਾ ਕੇਂਦਰ ਰਜਿ. ਮੋਰਿੰਡਾ ਦੀ ਅਹਿਮ ਇਕੱਤਰਤਾ ਰਾਬਿੰਦਰ ਸਿੰਘ ਰੱਬੀ ਦੀ ਪ੍ਰਧਾਨਗੀ ਹੇਠ ਹੋਈ, ਇਸ ਵਿੱਚ ਸਿੱਖਿਆ ਸ਼ਾਸਤਰੀ ਸ ਸਵਰਨ ਸਿੰਘ ਭੰਗੂ ਦੇ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।