Tuesday, May 14, 2024

Sweep

ਸਵੀਪ ਟੀਮ ਨੇ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਵੀਪ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨਾਲ ਮੀਟਿੰਗ

ਇਸ ਮੀਟਿੰਗ ਦੌਰਾਨ ਆਯੁਰਵੈਦਿਕ  ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲੀ ਵਾਰ ਵੋਟ ਪਾਉਣ ਜਾਣ ਬਾਰੇ ਆਪਣੇ ਅਨੁਭਵਾਂ ਤੇ ਇੱਕ ਰਚਨਾ ਵੀ ਪੇਸ਼ ਕੀਤੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ 

ਪੰਜਾਬ ਵਿੱਚ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਭਾਰਤੀ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ ਸੱਤਰ ਪ੍ਰਤੀਸ਼ਤ ਪਾਰ’ ਦੇ ਸੁਨੇਹੇ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਗੀਤ ਵੋਟ ਦੇਣ ਚੱਲੀਏ” ਰਿਲੀਜ਼

ਚੋਣਾਂ ਦਾ ਪਰਵ ਦੇਸ਼ ਦਾ ਗਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੇ – ਡਾ ਪੱਲਵੀ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

4 ਮਈ ਤੱਕ ਬਣ ਸਕਦੀਆਂ ਹਨ ਨਵੀਆਂ ਵੋਟਾਂ : ਜ਼ਿਲ੍ਹਾ ਨੋਡਲ ਅਫ਼ਸਰ ਸਵੀਪ 

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

 ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

ਹਰੇਕ ਵੋਟਰ ਤੱਕ ਪਹੁੰਚ ਬਣਾਉਣ ਲਈ ਚੋਣ ਸਾਖਰਤਾ ਕਲੱਬਾਂ ਦਾ ਯੋਗਦਾਨ ਅਹਿਮ : ਪ੍ਰੋ. ਸਵਿੰਦਰ ਰੇਖੀ ਕਿਹਾ, ਚੋਣ ਕਮਿਸ਼ਨ ਦੀਆਂ ਐਪਸ ਸਬੰਧੀ ਵੋਟਰ ਨੂੰ ਦਿੱਤੀ ਜਾਵੇ ਜਾਣਕਾਰੀ

ਸਵੀਪ ਗਤੀਵਿਧੀ ਤਹਿਤ ਸਿਹਤ ਕਰਮੀਆਂ ਨੇ ਕੀਤਾ ਲੋਕਾਂ ਨੂੰ ਜਾਗਰੂਕ

ਜਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ

ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ)  ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਮੁਹਿੰਮ ਜਾਰੀ

ਲੋਕਤੰਤਰ ਦੀ ਮਜ਼ਬੂਤੀ ਲਈ ਅੱਗੇ ਆਓ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਪਾਓ 

ਸਵੀਪ ਨੋਡਲ ਅਫਸਰ ਨੇ ਵੋਟਰ ਜਾਗਰੂਕਤਾ ਮੁਹਿੰਮ ਕੀਤੀ ਤੇਜ਼ੀ

 ਸਕੂਲਾਂ ਵਿੱਚ ਆਉਂਦੇ ਮਾਪਿਆਂ ਨੂੰ ਵੋਟ ਦੀ ਮੱਹਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ : ਜਸਵਿੰਦਰ ਕੌਰ

ਪਟਿਆਲਾ ਜ਼ਿਲ੍ਹੇ ’ਚ ਚੱਲਣ ਵਾਲੀਆਂ ਸਵੀਪ ਗਤੀਵਿਧੀਆਂ ਦੀ ਸਮਾਂ ਸਾਰਣੀ ਜਾਰੀ

ਆਗਾਮੀ ਲੋਕ ਸਭਾ ਚੋਣਾਂ ਦੌਰਾਨ 100 ਫ਼ੀਸਦੀ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਅਪ੍ਰੈਲ ਮਹੀਨੇ ਅੰਦਰ ਕੀਤੀਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਵੱਖ-ਵੱਖ ਕਲੱਬਾਂ ਵੱਲੋਂ ਮਨਾਏ ਜਾ ਰਹੇ ਹੋਲੀ ਸਮਾਗਮਾਂ ਵਿੱਚ ਪ੍ਰਸ਼ਾਸਨ ਪਹੁੰਚਿਆ ਵੋਟਾਂ ਦਾ ਸੁਨੇਹਾ ਲੈ ਕੇ ਲੋਕਾਂ ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਤੋਂ ਜਾਣੂ ਕਰਵਾਇਆ ਗਿਆ ਅਤੇ ਵੋਟ ਪ੍ਰਤੀ ਆਪਣਾ ਫਰਜ਼ ਯਾਦ ਕਰਵਾਇਆ ਗਿਆ

ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ

ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। 

ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ 

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ’ਚ ਸਵੀਪ ਗਤੀਵਿਧੀਆਂ ਕਰਵਾਈਆਂ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਵੀਪ ਨੋਡਲ ਅਫ਼ਸਰ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਦਾ ਆਯੋਜਨ

ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵਾਲੇ ਦਿਨ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਦੇਸ਼ ਦੇ ਵਿਕਾਸ਼ ਲਈ ਯੌਗ ਸਰਕਾਰ ਦੀ ਚੋਣ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ- ਜਸਵਿੰਦਰ ਕੌਰ 

ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ  ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਅਜਨੌਦਾ ਕਲਾਂ ਵਿੱਚ ਸਵੀਪ ਪਟਿਆਲਾ ਵੱਲੋਂ ਇਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਸਵੀਪ ਟੀਮ ਨੇ ਐਨ.ਐਸ.ਐਸ ਵਲੰਟੀਅਰਾਂ ਲਈ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਵਰਸਿਟੀ ਵਿਖੇ ਆਯੋਜਿਤ ਐਨ.ਐਸ.ਐਸ ਕਨਵੈੱਨਸ਼ਨ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਦੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ

ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ।

ਸਵੀਪ ਵੋਟਰ ਜਾਗਰੂਕਤਾ ਵੈਨ ਕਰ ਰਹੀ ਹੈ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ 'ਚ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ 'ਸਵੀਪ ਵੋਟਰ ਜਾਗਰੂਕਤਾ ਵੈਨ' ਜ਼ਿਲ੍ਹੇ 'ਚ ਵੱਖ ਵੱਖ ਸਥਾਨਾਂ 'ਤੇ ਵੀਡੀਓ ਰਾਹੀਂ ਵੋਟਰਾਂ ਨੂੰ ਜਾਗਰੂਕ ਕਰ ਰਹੀ ਹੈ।

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਸਵੀਪ ਪਟਿਆਲਾ ਵੱਲੋਂ ਪਿੰਡਾਂ ਵਿੱਚ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਪ

ਉਨ੍ਹਾਂ ਨੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100ਵੀ ਸਦੀ ਭਾਗੇਦਾਰੀ ਲਈ ਅਪੀਲ ਕੀਤੀ ਅਤੇ ਵੋਟਾਂ ਦੀ ਜਾਣਕਾਰੀ ਸਬੰਧੀ ਨੁਕੜ ਨਾਟਕ ਵੀ ਕਰਵਾਇਆ ਗਿਆ ਨਾਲ ਹੀ ਪਿੰਡ ਦੇ ਵੋਟਰਾਂ ਨੂੰ ਚੋਣਾਂ ਸਬੰਧੀ ਪ੍ਰਣ ਵੀ ਦਵਾਇਆ।

ਸਹਾਇਕ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਮੋਬਾਇਲ ਵੈਨ ਨੂੰ ਦਿੱਤੀ ਹਰੀ ਝੰਡੀ

ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾਕੇ 13 ਫਰਵਰੀ ਤੱਕ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕ

ਸਵੀਪ ਟੀਮ ਨੇ ਸ਼ਹਿਰ ’ਚ ਵੋਟਰ ਜਾਗਰੂਕਤਾ ਕੈਂਪ ਲਗਾਏ

ਸਵੀਪ ਪਟਿਆਲਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ। 

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਜਾਗਰੂਕਤਾ ਕੈਂਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਇਆ ਗਿਆ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਿੰਸੀਪਲ ਡਾ: ਬਾਲ ਕ੍ਰਿਸ਼ਨ ਦੀ ਅਗਵਾਈ ਹੇਠ ਵੋਟਰ ਸਹੁੰ ਬੋਰਡ 'ਤੇ ਦਸਤਖ਼ਤ ਕੀਤੇ |

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਕੀਤਾ ਜਾਗਰੂਕ

 ਸਵੀਪ ਟੀਮ ਪਟਿਆਲਾ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਚੱਲ ਰਹੇ ਐਨ ਸੀਸੀ ਏਅਰ ਵਿੰਗ ਦੇ ਕੈਂਪ ਵਿੱਚ ਕੈਡਿਟਾਂ ਨੂੰ ਵੋਟਰ ਪੰਜੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਭੁਗਤਾਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਗਿਆ।

ਡੀ ਸੀ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਵੋਟਰ ਵਜੋਂ ਨਾਮ ਦਰਜ ਕਰਵਾਉਣ ਤੋਂ ਇਲਾਵਾ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਐਲ ਈ ਡੀ ਵੈਨ

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਵੀਪ ਟੀਮ ਨੇ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹੇ ਦੇ ਸਮੁਹ ਪੋਲਿੰਗ ਸਟੇਸ਼ਨਾਂ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 02 ਤੇ 03 ਦਸੰਬਰ ਨੂੰ  ਵਿਸ਼ੇਸ਼ ਕੈਂਪ- ਮੁਹੰਮਦ ਬਸ਼ੀਰ

ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਜ਼ਿਲ੍ਹਾ ਸਵੀਪ ਟੀਮ ਵਾਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਪਟਿਆਲਾ ਵਿਖੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।