Wednesday, September 17, 2025

SweepActivitie

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਅਧਿਕਾਰੀਆਂ ਨੂੰ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ

ਸਹਾਇਕ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਮੋਬਾਇਲ ਵੈਨ ਨੂੰ ਦਿੱਤੀ ਹਰੀ ਝੰਡੀ

ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾਕੇ 13 ਫਰਵਰੀ ਤੱਕ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕ

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।