Friday, September 05, 2025

Sweet

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਦੁਕਾਨਦਾਰਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ

ਪ੍ਰਿੰਸ ਅਮਰੀਕਾ ਵੱਲੋਂ ਪਿੰਡ ਕੁਠਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਨਵਾਬਸ਼ਾਹੀ ਰਿਆਸਤ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮੀਰੀ ਪੀਰੀ ਦੇ ਮਾਲਕ, ਅਕਾਲ ਤਖਤ ਸਾਹਿਬ ਦੇ ਸਿਰਜਣਹਾਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਨਆਰਆਈ ਸਮਾਜ ਸੇਵੀ ਪ੍ਰਿੰਸ ਅਮਰੀਕਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਤ ਦੀ ਪੈ ਰਹੀ

ਗੁਰਦੁਆਰਾ ਅਨੰਦ ਪ੍ਰਕਾਸ਼ ਸਾਹਿਬ ਮਿੱਠੇਵਾਲ ਵਿਖੇ ਸ਼ਹੀਦੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਅਮਨ ਅਰੋੜਾ ਦੇ ਨਿੱਜੀ ਸਹਾਇਕ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ

ਪੰਜਾਬ ਦਾ 'ਤੇ ਅਵਧੀ ਪਕਵਾਨਾਂ ਅਤੇ ਮਿੱਠੇ ਅਨੰਦ ਦਾ ਅਨੁਭਵ ਕਰੋ।

ਜ਼ੀ ਪੰਜਾਬੀ ਦਾ ਪਿਆਰਾ ਰਸੋਈ ਸ਼ੋਅ ਜ਼ਾਇਕਾ ਪੰਜਾਬ ਦਾ ਇਸ ਸ਼ਨੀਵਾਰ ਸ਼ਾਮ 6 ਵਜੇ ਦਰਸ਼ਕਾਂ ਨੂੰ ਇੱਕ ਸੁਆਦਲੇ ਸਫ਼ਰ 'ਤੇ ਲੈ ਜਾਣ ਲਈ ਤਿਆਰ ਹੈ।

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ 

ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ 
 

ਜ਼ਿਲਾ ਸਿਹਤ ਅਫ਼ਸਰ ਵਲੋਂ ਮੁਕੇਰੀਆ ਤੇ ਹਾਜੀਪੁਰ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਜ਼ਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ 

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। 

ਜਸਮੀਤ ਕੌਰ ਨੇ ਚਾਕਲੇਟ ਡੇਅ 'ਤੇ ਮਿੱਠੇ ਪਲ ਸਾਂਝੇ ਕੀਤੇ!

ਚਾਕਲੇਟ ਡੇਅ ਦੇ ਇੱਕ ਆਨੰਦਮਈ ਜਸ਼ਨ ਵਿੱਚ, ਜ਼ੀ ਪੰਜਾਬੀ ਦੇ ਪ੍ਰਸਿੱਧ ਸ਼ੋਅ "ਸਹਿਜਵੀਰ" ਵਿੱਚ ਸਹਿਜ ਦੀ ਭੂਮਿਕਾ ਨਿਭਾਉਣ ਵਾਲੀ ਪ੍ਰਤਿਭਾਸ਼ਾਲੀ

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

 ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ

ਸਟਾਰ ਆਫ ਟਰਾਈਸਿਟੀ ਗਰੁੱਪ ਦੁਆਰਾ ਤਪਦੀ ਗਰਮੀ ਵਿਚ ਲਗਾਈ ਗਈ ਮਿੱਠੇ ਪਾਣੀ ਦੀ ਛਬੀਲ

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪਿਛਲੇ 15 ਸਾਲਾ ਤੋਂ ਮਿੱਠੇ ਪਾਣੀ ਦੀ ਛਬੀਲ ਲਗਾਉਂਦੀ ਆ ਰਹੀ ਹੈ

ਕਿੰਨੂਆਂ ਦੀ ਮਿਠਾਸ ਅਧਿਆਪਕਾਂ ਲਈ ਬਣੀ ਖਟਾਸ

ਵਿਭਾਗ ਕਣਕ ਚਾਵਲ ਦੀ ਤਰ੍ਹਾਂ ਸਕੂਲਾਂ ਵਿੱਚ ਫਲ ਪਹੁੰਚਦੇ ਕਰੇ: ਡੀ,ਟੀ,ਐਫ

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।