ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਸ਼੍ਰੀ ਕਲਿਆਣ ਗਊਸ਼ਾਲਾ ਵਿਖੇ ਗਊਆਂ ਨੂੰ ਹਰਾ ਚਾਰਾ ਪਾਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ ਗਿਆ।
ਭਾਰਤੀ ਜਨਸੰਘ ਦੇ ਸੰਸਥਾਪਕਾਂ ਵਿੱਚੋਂ ਇੱਕ ਪ੍ਰਸਿੱਧ ਵਿਦਵਾਨ ਅਤੇ ਸਿੱਖਿਆ ਸ਼ਾਸਤਰੀ ਸਿਆਮਾ ਪ੍ਰਸ਼ਾਦ ਮੁਖਰਜੀ ਨੂੰ ਉਹਨਾਂ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।