ਕਰਨਾਲ ਦੀ ਧੀ ਕਿਸਮਤ ਵਿਰਕ ਨੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਹੋਏ ਵਿਸ਼ਵ ਪ੍ਰਸਿੱਧ ਆਇਰਨ ਮੈਨ ਮੁਕਾਬਲੇ ਵਿਚ ਭਾਗ ਲੈ ਕੇ ਵੱਡੀ ਪ੍ਰਾਪਤੀ ਕੀਤੀ ਹੈ |