ਪਾਵਰਕਾਮ 'ਚ ਰੈਗੂਲਰ ਕਰਨ ਦੀ ਕੀਤੀ ਮੰਗ
‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਕੰਮ ਮੁਕੰਮਲ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਸਿਰ ਦੀ ਛੱਤ ਦੇਣ ਲਈ ਵਚਨਬੱਧ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 17 ਫਰਵਰੀ 2026, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਸੁਨਾਮ ਦੇ ਸ਼ਿਵ ਕੁਟੀ ਮੰਦਿਰ ਤੋਂ ਸੰਦੀਪ ਸ਼ਰਮਾ ਨੇ ਦਿੱਤੀ ਝੰਡੀ
ਅੱਜ ਮੁਹੱਲਾ ਵਿਕਾਸ ਕਮੇਟੀ (ਰਜਿ:) ਆਨੰਦ ਨਗਰ ਕੋਟਕਪੂਰਾ ਦਾ ਆਮ ਇਜਲਾਸ ਹੋਇਆ। ਜਿਸ ਵਿੱਚ ਪਿਛਲੇ ਦਿਨੀ ਮੁਹੱਲੇ ਦੀ ਮੁੱਖ ਸੜਕ ਦੇ ਨਿਰਮਾਣ ਦੌਰਾਨ ਮੁਹੱਲਾ ਨਿਵਾਸੀਆਂ ਵੱਲੋ ਪਾਏ ਯੋਗਦਾਨ ਦਾ ਲੇਖਾ-ਜੋਖਾ ਵਿਸਾਖਾ ਸਿੰਘ ਸਰਾਂ ਵੱਲੋ ਪੇਸ਼ ਕੀਤਾ ਗਿਆ,
ਡਰਾਈਵਰ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕੇਸ ਦਰਜ
ਖੋਹਸੁਦਾ ਮੋਬਾਇਲ ਫੋਨ ਤੇ ਵਾਰਦਾਤ ਸਮੇਂ ਵਰਤੀ ਐਕਟੀਵਾ ਸਕੂਟੀ ਬ੍ਰਾਮਦ ਫੜੇ ਗਏ ਮੁਲਜ਼ਮ ਰਾਹੁਲ ਉਰਫ਼ ਮਿੱਠੂ ਖਿਲਾਫ਼ ਪਹਿਲਾ ਵੀ ਐਨ.ਡੀ.ਪੀ.ਐਸ ਐਕਟ, ਚੌਰੀ ਅਤੇ ਧੋਖੜਾਧੜੀ ਦੇ ਮੁਕੱਦਮੇਂ ਦਰਜ਼
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
ਨਵਾਂ ਰੂਪ ਹੋਇਆ ਲਾਗੂ ਹੁਣ ਪੀਲ਼ੀ ਅਤੇ ਗੂੜ੍ਹੇ ਨੀਲੇ ਰੰਗ ਦੀਆਂ ਦੋ ਵੱਖਰੀਆਂ ਵਰਦੀਆਂ ਵਿੱਚ ਨਜ਼ਰ ਆਉਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਗਨਵਾੜੀ ਵਰਕਰਾਂ ਦੀ ਪਹਿਲੇ ਬੈਚ ਦੀ 02 ਫਰਵਰੀ ਤੋਂ 04 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ।
ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਆਪ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਹਰਪਾਲ ਜੁਨੇਜਾ ਨੂੰ ਵਧਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/01/2026 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸੀ ਡੀ ਓ ਈ, ਨੇੜੇ ਗੁਰੂ ਤੇਗ ਬਹਾਦਰ ਭਵਨ, ਸੂਰਜ ਭਾਨ ਹਾਲ, ਪੰਜਾਬ ਯੂਨੀਵਰਸਿਟੀ, ਸੈਕਟਰ-14, ਚੰਡੀਗੜ੍ਹ ਵਿਖੇ ਹੋਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪਾਰਕ ਹਸਪਤਾਲ, ਮੋਹਾਲੀ ਦੀ ਟੀਮ; ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾ ਸੰਦੀਪ ਕੁੱਕੜ ਅਤੇ ਡਾ ਹਰਿੰਦਰਪਾਲ ਸਿੰਘ, ਸੀਨੀਅਰ ਕੰਸਲਟੈਂਟ-ਸਰਜੀਕਲ ਓਨਕੋਲੋਜੀ ਡਾ ਵਿਜੇ ਜਾਗੜ, ਕੰਸਲਟੈਂਟ-ਰੇਡੀਏਸ਼ਨ ਓਨਕੋਲੋਜੀ ਡਾ ਜੋਬਨਜੀਤ ਕੌਰ ਅਤੇ ਡਾ ਅਰਨਵ ਤਿਵਾੜੀ ਨੇ ਸ਼ੁੱਕਰਵਾਰ ਨੂੰ ਕੈਂਸਰ ਦੇ ਵਧ ਰਹੇ ਰੁਝਾਨਾਂ ਬਾਰੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
2.37 ਲੱਖ ਬੱਚਿਆਂ ਨੂੰ ਮਿਲੀ ਆਰਥਿਕ ਸੁਰੱਖਿਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ
ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ
ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ
ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐੱਸ.ਏ.ਐੱਸ. ਨਗਰ ਦੀ ਕੁਸ਼ਤੀ ਟੀਮ ਨੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ
ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ
ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ
ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ
ਕੈਂਸਰ ਹਸਪਤਾਲ ਵਿੱਚ ਪੇਟ ਸਕੈਨ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ
ਇਹ ਵੈਨ ਲਗਭਗ 75 ਹਜਾਰ ਮਾਤਾਵਾਂ ਅਤੇ ਭੈਣਾਂ ਦੇ ਸਿਹਤ ਦੀ ਜਾਂਚ ਕਰੇਗੀ
ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਮਤੀ ਸੋਨਾਲੀ ਸਿੰਘ ਪੀ.ਸੀ.ਐਸ. ਜੱਜ ਸਾਹਿਬ ਬਰਨਾਲਾ ਵੱਲੋਂ ਐਡਵੋਕੇਟ ਕੁਲਵੰਤ ਗੋਇਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਨਿਵਾਣੀਆ, ਪਿੰਡ ਵਰਪਾਲ ਕਲ੍ਹਾਂ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੂੰ ਮੁਕੱਦਮਾ ਨੰ: 432 ਮਿਤੀ 21-10-2019 ਜੇਰ ਦਫਾ 379, 411 ਆਈ.ਪੀ….ਸੀ. ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਉਪਰਾਲਿਆਂ ਵੱਜੋਂ ਇਲਾਕੇ ਵਿਚੋਂ ਲੰਘਦੇ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਪਾਵਰ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਪਲਾਂਟ(ਟੀ ਐਸ ਪੀ ਐਲ) ਵਲੋਂ ਕੋਇਲੇ ਦੀ ਰਾਖ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।