Saturday, July 05, 2025

TDI

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ

ਸੜਕਾਂ, ਸਟ੍ਰੀਟ ਲਾਈਟਾਂ, ਗ੍ਰੀਨ ਬੈਲਟ ਅਤੇ ਰੇੜੀਆਂ ਦੇ ਮਸਲੇ ਮੌਕੇ ’ਤੇ ਸੁਣ ਕੇ ਟੀਡੀਆਈ ਅਧਿਕਾਰੀਆਂ ਨੂੰ ਮੌਕੇ ਤੇ ਸੱਦਿਆ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ

ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ

ਤੇਜਿੰਦਰ ਚੰਡਿਹੋਕ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਅੱਠ ਮੌਲਿਕ ਅਤੇ ਦੋ ਸੰਪਾਦਿਤ ਕੀਤੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ।

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ

ਅਹੁਦੇਦਾਰਾਂ ਦੀ ਚੋਣ

ਟੀ ਡੀ ਆਈ ਸਿਟੀ ਸੈਕਟਰ 110 ਦੀ ਕਿੰਗ ਸਟਰੀਟ ਮਾਰਕਿਟ ਵੈਲਫੇਅਰ ਐਸੋਸੀਏਸਨ ਦੀ ਇੱਥੇ ਹੋਈ ਚੋਣ ਦੌਰਾਨ ਸ੍ਰ਼ ਸਿਕੰਦਰ ਸਿੰਘ ਬਾਜਵਾ ਨੂੰ ਪ੍ਰਧਾਨ ਅਤੇ ਸ੍ਰ਼ ਸੁਰਿੰਦਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਸਮੂਹ ਕਰਮਚਾਰੀਆਂ ਦੇ ਮਿਲ ਕੇ ਭਰਵਾਂ ਸਹਿਯੋਗ ਦੇਣ ਲਈ ਧੰਨਵਾਦੀ ਹਾਂ : ਹਰਿੰਦਰ ਕੌਰ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ।

ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਰ ਜਸਪ੍ਰੀਤ ਕੌਰ, ਡਾ. ਜਲੌਰ ਸਿੰਘ ਖੀਵਾ ਤੇ ਚਾਰ ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ

ਸਭਾ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਬੁਲਾਰਿਆਂ ਕਿਹਾ, ਮਹਾਨ ਸ਼ਹੀਦ ਸਾਹਿਬਜ਼ਾਦਿਆਂ ਨੂੰ ਬਾਲ ਨਹੀਂ ਬਲਕਿ ਬਾਬਾ ਜੀ ਸ਼ਬਦ ਨਾਲ ਸੰਬੋਧਿਤ ਹੋਣਾ ਲਾਜ਼ਮੀ

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।