Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

TV

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ

ਵੰਦੇ ਮਾਤਰਮ’ ਰਾਹੀਂ ਸਿੱਖਾਂ ’ਤੇ ਹਿੰਦੂਤਵ ਕਾਨੂੰਨ ਥੋਪਣ ਦੀ ਕੋਸ਼ਿਸ਼: ਮਾਨ

ਖਾਲੜਾ ਨੂੰ ਵੀ ਯਾਦ ਕੀਤਾ ਗਿਆ। ਆਗੂਆਂ ਵੱਲੋਂ 5 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਅਤੇ 15 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਜਮਹੂਰੀਅਤ ਦਿਹਾੜਾ ਮਨਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਮੂਹ ਜਨਰਲ ਸਕੱਤਰ ਅਹੁਦੇਦਾਰ ਅਤੇ ਵਰਕਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਸੰਤ ਬਾਬਾ ਨੰਦ ਸਿੰਘ ਜੀ ਦੀ ਬਰਸੀ ਮੌਕੇ ਅੰਮ੍ਰਿਤ ਵੇਲਾ ਕੀਰਤਨ ਸਮਾਗਮ

ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸੰਗਤਾਂ ਵੱਲੋਂ ਪੂਰੀ ਸ਼ਰਧਾ ਨਾਲ ਗੁਰਬਾਣੀ ਸਰਵਣ ਕੀਤੀ ਗਈ। ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸੜਕ ਹਾਦਸਾ ਪੀੜਤਾਂ ਦੀ ਤੁਰੰਤ ਤੇ ਕੈਸ਼ਲੈੱਸ ਸਹਾਇਤਾ ਲਈ ਪੀ.ਐੱਮ. ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸੜਕ ਹਾਦਸਾ ਪੀੜਤ ਹਸਪਤਾਲੀਕਰਨ ਅਤੇ ਭਰੋਸੇਯੋਗ ਇਲਾਜ (ਪੀ.ਐੱਮ.-ਰਾਹਤ) ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਗਿੱਲ ਦੇ ਪਿੰਡ ਪ੍ਰੀਤ ਵਿਹਾਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।

ਐਲਜੀ ਨੇ ਨਵੇਂ ਅਲਟਰਾ-ਲਾਰਜ ਏਆਈ ਟੀਵੀ ਅਤੇ ਨੇਕਸਟ-ਜਨਰੇਸ਼ਨ ਮਿਨੀ ਐਲਈਡੀ ਤਕਨਾਲੋਜੀ ਨਾਲ ਪ੍ਰੀਮੀਅਮ ਟੀਵੀ ਪੋਰਟਫੋਲੀਓ ਦਾ ਕੀਤਾ ਵਿਸਥਾਰ

ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟੇਡ ਨੇ ਭਾਰਤੀ ਬਾਜ਼ਾਰ ਵਿੱਚ ਆਪਣੀ 2026 ਏਆਈ ਟੀਵੀ ਸੀਰੀਜ਼ ਲਾਂਚ ਕਰਦੇ ਹੋਏ ਆਪਣੇ ਪ੍ਰੀਮੀਅਮ ਟੀਵੀ ਪੋਰਟਫੋਲੀਓ ਦਾ ਵਿਸਥਾਰ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ। 

ਭਟ ਵਹੀਆਂ ਸਿਖ ਇਤਿਹਾਸ ਦਾ ਵਡਮੁੱਲਾ ਸਰੋਤ: ਡਾ. ਤੇਜਿੰਦਰ ਪਾਲ ਸਿੰਘ

ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਮੰਡੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆI

ਬਰਨਾਲਾ ਦੇ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ਡੀ.ਐੱਸ.ਪੀ ਸਤਵੀਰ ਸਿੰਘ ਬੈਂਸ ਮੁਅੱਤਲ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ

 ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਪ੍ਰੇਰਣਾ ਸਦਕਾ, ਡਾ. ਪੁਨੀਤ ਕਾਜਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਫਰੀਦਕੋਟ ਦੀ ਯੋਗ ਅਗਵਾਈ ਹੇਠ ਅੱਜ ਨਵੇਂ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦਿਵਸ ਮੌਕੇ ਵਿਸ਼ੇਸ਼ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਬਣਿਆ ਚੈਂਪੀਅਨ

ਮੁਹਾਲੀ ਵਿਖੇ 8 ਤੋਂ 14 ਜੁਲਾਈ ਤੱਕ ਕਰਵਾਈ ਗਈ ‘61ਵੀਂ ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਦੇ ਹੋਣਹਾਰ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਭਾਰਤ ਵਿਕਾਸ ਪ੍ਰੀਸ਼ਦ ਮਰਿੰਡਾ ਵੱਲੋਂ ਵਣ ਮਹਾ ਉਤਸਵ

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵੱਲੋਂ ਸ਼੍ਰੀ ਰਾਮ ਧਰਮਾਰਥ ਟਰਸਟ ਮੋਰਿੰਡਾ ਵਿਖੇ ਮੈਡੀਕਲ ਐਸੋਸੀਏਸ਼ਨ ਮੋਰਿੰਡਾ ਦੇ ਸਹਿਯੋਗ ਨਾਲ ਵਣ ਮਹਾ ਉਤਸਵ ਮਨਾਇਆ ਗਿਆ।

ਦਿਨ-ਦਿਹਾੜੇ ਦੁਕਾਨ ਵਿੱਚ ਵੜ ਕੇ ਬਜ਼ੁਰਗ ਮਹਿਲਾ ਦੀ ਸੋਨੇ ਦੀ ਵਾਲੀ ਝਪਟੀ, ਲੁਟੇਰਾ ਫਰਾਰ ਸੀਸੀਟੀਵੀ ਵਿੱਚ ਕੈਦ ਹੋਇਆ ਬਿਨਾਂ ਨੰਬਰ ਵਾਲਾ ਮੋਟਰਸਾਈਕਲ

ਸਥਾਨਕ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ।

ਗੁਰਦੁਆਰਾ ਮਾਤਾ ਸੁੰਦਰੀ ਵਿਖੇ ਗੁਰਮਤਿ ਵਿਦਿਆਲੇ ਦੀ 6 ਮੰਜ਼ਿਲਾ ਇਮਾਰਤ ਦਾ ਅੱਜ ਪਾਇਆ ਲੈਂਟਰ

ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਮਹਾਨ ਉਦੇਸ਼ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਵੱਲੋਂ ਗੁਰਦੁਆਰਾ ਮਾਤਾ ਸੁੰਦਰੀ ਜੀ, ਨਵੀਂ ਦਿੱਲੀ ਵਿਖੇ ਉਸਾਰੇ ਜਾ ਰਹੇ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਗੁਰਮਤਿ ਸਟੱਡੀ ਐਂਡ ਸੰਗੀਤ ਅਕੈਡਮੀ ਦੀ ਛੇ ਮੰਜ਼ਿਲਾ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ।

ਭਾਰਤ ਵਿਕਾਸ ਪ੍ਰੀਸ਼ਦ, ਵਿਵੇਕਾਨੰਦ ਵੱਲੋਂ ਵਾਤਾਵਰਣ ਸੰਭਾਲ ਪ੍ਰਤੀ ਵਿਸ਼ੇਸ਼ ਮੁਹਿੰਮ

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ, ਡੇਰਾਬੱਸੀ ਵੱਲੋਂ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।

ਅਮਨਦੀਪ ਮੈਡੀਸਿਟੀ, ਉਜਾਲਾ ਸਿਗਨਸ ਅਤੇ ANZCTVS (ਐਸੋਸੀਏਸ਼ਨ ਆਫ ਨੌਰਥ ਜ਼ੋਨ ਆਫ ਕਾਰਡੀਓ ਥੋਰੈਕਿਕ ਐਂਡ ਵੈਸਕੂਲਰ ਸਰਜਨਜ਼) ਦੇ ਨਾਲ ਸਾਂਝੇਦਾਰੀ

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਹਾਲੀਡੇ ਇਨ ਵਿਖੇ ਇੱਕ ਵਿਸ਼ੇਸ਼ ਅਕਾਦਮਿਕ ਸਮਾਗਮ ਦਾ ਆਯੋਜਨ ਕੀਤਾ।*

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਕਰਨਾਲ ਦੀ ਧੀ ਕਿਸਮਤ ਵਿਰਕ ਨੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਹੋਏ ਵਿਸ਼ਵ ਪ੍ਰਸਿੱਧ ਆਇਰਨ ਮੈਨ ਮੁਕਾਬਲੇ ਵਿਚ ਭਾਗ ਲੈ ਕੇ ਵੱਡੀ ਪ੍ਰਾਪਤੀ ਕੀਤੀ ਹੈ |

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਕਰਨਾਲ ਦੀ ਧੀ ਕਿਸਮਤ ਵਿਰਕ ਨੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਹੋਏ ਵਿਸ਼ਵ ਪ੍ਰਸਿੱਧ ਆਇਰਨ ਮੈਨ ਮੁਕਾਬਲੇ ਵਿਚ ਭਾਗ ਲੈ ਕੇ ਵੱਡੀ ਪ੍ਰਾਪਤੀ ਕੀਤੀ ਹੈ |

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ।

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ 5 ਰੋਜ਼ਾ ਅੰਮ੍ਰਿਤ ਵੇਲਾ ਸਮਾਗਮ ਅੱਜ ਤੋਂ ਸ਼ੁਰੂ, ਭਾਈ ਗੁਰਇਕਬਾਲ ਸਿੰਘ ਜੀ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 20 ਤੋਂ 24 ਅਪ੍ਰੈਲ 2026 ਤੱਕ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ ਸਮਾਗਮ ਅਤੇ 13 ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਇਹ ਸਮਾਗਮ ਹਰ ਰੋਜ਼ ਸਵੇਰੇ ਅੰਮ੍ਰਿਤ ਵੇਲੇ 4:00 ਤੋਂ 6:00 ਵਜੇ ਤੱਕ ਹੋਣਗੇ।

ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਧੂਮਧਾਮ ਨਾਲ ਮਨਾਇਆ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ।

ਸਰਪੰਚ ਸਤਵੀਰ ਕੌਰ ਵਿਜੀਲੈਂਸ ਦੇ ਸ਼ਿਕੰਜੇ ‘ਚ

ਡਰਾਈਵਰ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕੇਸ ਦਰਜ

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ : ਧਾਲੀਵਾਲ

ਕਰੀਬ 14 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦਾ ਰੱਖਿਆ ਨੀਂਹ ਪੱਥਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਪੁਲਿਸ ਨੇ ਨਕਲੀ ਟੀਮ ਵਿੱਚ ਸ਼ਾਮਲ ਸਾਬਕਾ ਕੌਂਸਲਰ ਨੂੰ ਕੀਤਾ ਗ੍ਰਿਫ਼ਤਾਰ

ਦੰਗਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸ਼ਲਾਘਾਯੋਗ : ਸੈਣੀ

ਔਰਤਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਕੀਤਾ ਐਲਾਨ 

ਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਅਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ, ਜਿਸ ਵਿੱਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਅਤੇ ਜ਼ਿਲ੍ਹੇ ਵਿੱਚ ਸਵਾਮਿਤਵਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਹੈ।

ਆਦਿ ਧਰਮ ਮਿਸ਼ਨ ਗੁਰੂਆਂ, ਵਿਦਵਾਨਾਂ ਵਲੋ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ : ਸੰਤ ਸਤਵਿੰਦਰ ਹੀਰਾ 

ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਵਿਸ਼ੇਸ਼ ਮੁਲਾਕਾਤ ਸਮੇਂ ਕਿਹਾ ਕਿ ਆਦਿ ਧਰਮ ਮਿਸ਼ਨ ਗੁਰੂਆਂ, ਰਹਿਬਰਾਂ, ਵਿਦਵਾਨਾਂ ਵਲੋੰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ ਹੈ ਜਿਸਦੀ ਚਰਚਾ ਵਿਸ਼ਵਭਰ ਵਿਚ ਹੋ ਰਹੀ ਹੈ।

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

ਮੁੱਖ ਮੰਤਰੀ ਦੇ ਬਜਟ ਵਿਜਨ ਨੂੰ ਸਾਕਾਰ ਕਰਨ ਲਈ ਸਿਹਤ ਵਿਭਾਗ ਦਾ ਵੱਡਾ ਕਦਮ

ਹਰਿਆਣਾ ਦੇ ਸਿਹਤ ਵਿਭਾਗ ਨੇ ਸਿਵਲ ਹਸਪਤਾਲਾਂ ਨੂੰ ਨਿਜੀ ਸਿਹਤ ਸੇਵਾਂ ਮਾਨਕਾਂ ਅਨੁਰੂਪ ਉਨੱਤ ਕਰਨ ਦੀ ਇੱਕ ਵੱਡੀ ਪਹਿਲ ਕੀਤੀ ਸ਼ੁਰੂ

 

ਪਾਤੜਾਂ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਨੂੰ ਇੰਨਸਾਫ ਦਿਵਾਉਣ ਲਈ ਸੰਤ ਸਤਵਿੰਦਰ ਹੀਰਾ ਇੰਗਲੈਂਡ ਤੋਂ ਧਰਨੇ ਵਾਲੇ ਸਥਾਨ ਤੇ ਪਹੁੰਚੇ

 ਪੈਸੇ ਚੋਰੀ ਦੇ ਝੂਠੇ ਇਲਜ਼ਾਮ ਲੱਗਣ ਅਤੇ ਹੋਈ ਕੁੱਟਮਾਰ ਦੀ ਨਮੋਸ਼ੀ ਵਜੋਂ ਟਰੱਕ ਡਰਾਈਵਰ ਅਤੇ ਕੰਡਕਟਰ ਵਲੋੰ ਕੀਤੀ ਖੁਦਕਸ਼ੀ ਮਾਮਲੇ ਵਿਚ ਪਿੰਡ ਨਿਆਲ ਦੇ ਪੀੜਤ ਪਰਿਵਾਰਾਂ ਨੂੰ ਇੰਨਸਾਫ ਦਿਵਾਉਣ ਅਤੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਾਉਣ ਲਈ ਪਿੰਡ ਵਾਸੀਆਂ ਵਲੋੰ ਬਣਾਈ ਐਕਸ਼ਨ ਕਮੇਟੀ ,ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਵਲੋੰ ਲਗਾਏ ਧਰਨੇ ਵਿਚ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਇੰਗਲੈਂਡ ਤੋਂ ਭਾਰਤ ਵਾਪਸੀ ਸਮੇਂ ਵਿਸ਼ੇਸ਼ ਤੋਰ ਤੇ ਧਰਨੇ ਵਾਲੇ ਸਥਾਨ ਤੇ ਪਹੁੰਚੇ ਅਤੇ ਇਸ ਘਟਨਾ ਦੀ ਨਿੰਦਿਆ ਕੀਤੀ, ਉਨਾਂ ਨਾਲ ਆਦਿ ਧਰਮ ਮਿਸ਼ਨ ਦੇ ਜਗਸੀਰ ਸਿੰਘ ਜੱਗੀ ਪਾਤੜਾਂ ਅਤੇ ਸੁਖਵੀਰ ਦੁਗਾਲ ਵੀ ਹਾਜਰ ਸਨ। 

ਹਰਿਆਣਾ ਵਿੱਚ ਮਹਿਲਾ ਸੁਰੱਖਿਆ ਲਈ ਪਬਲਿਕ ਟ੍ਰਾਂਸਪੋਰਟ ਵਾਹਨਾਂ ਵਿੱਚ ਲੱਗੇਗਾ ਵਾਹਨ ਸਥਾਨ ਟ੍ਰੈਕਿੰਗ ਡਿਵਾਇਸ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਨੇ ਅਵੈਧ ਖਨਨ ਰੋਕਣ ਲਈ ਦਿੱਤੇ ਸਖਤ ਨਿਰਦੇਸ਼, ਖਨਨ ਖੇਤਰ ਵਿੱਚ ਸੀਸੀਟੀਵੀ ਕੈਮਰਾ ਲਗਾ ਕੇ ਕੀਤੀ ਜਾਵੇ ਮਾਨੀਟਰਿੰਗ

ਮੁੱਖ ਮੰਤਰੀ ਨੇ ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਵੱਲੋਂ ਮੋਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥਾਂਵਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਕੈਪਟਨ ਜਵਾਹਰ ਸਿੰਘ ਦੇਵਗਨ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਪ੍ਰਧਾਨ ਚੁਣੇ ਗਏ

ਸਥਾਨਕ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਗੁਰਮੀਤ ਸਿੰਘ ਕੰਬੋਜ ਨੇ ਮੀਟਿੰਗ ਦੌਰਾਨ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ 

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

ਪਿਤਾ ਦੀ ਪ੍ਰੇਰਨਾ, ਪਤਨੀ ਦਾ ਉਤਸ਼ਾਹ: ਅੰਕੁਸ਼ ਕੁਕਰੇਜਾ ਦਾ ਮਾਡਲਿੰਗ ਤੋਂ ਅਦਾਕਾਰੀ ਤੱਕ ਦਾ ਅਟੁੱਟ ਟੀਵੀ ਸਫ਼ਰ ਜ਼ੀ ਪੰਜਾਬੀ ਦੇ ਨਵੇਂ ਪ੍ਰਾਈਮ-ਟਾਈਮ ਸ਼ੋਅ ਨਾਲ!!

ਅੰਕੁਸ਼ ਕੁਕਰੇਜਾ, ਇੱਕ ਪ੍ਰਤਿਭਾਸ਼ਾਲੀ ਅਭਿਨੇਤਾ, ਜਿਸਨੇ ਮਾਡਲਿੰਗ ਤੋਂ ਅਦਾਕਾਰੀ ਵਿੱਚ ਤਬਦੀਲੀ ਕੀਤੀ ਹੈ,

ਹੋਣ ਜਾ ਰਹੀ ਹੈ ਨਵੀਂ ਸ਼ੁਰੂਆਤ, ਕੀਰਤ ਤੇ ਸਰਤਾਜ ਦਾ ਹੋਣ ਜਾ ਰਿਹਾ ਹੈ ਵਿਆਹ!!

ਪਿਛਲੇ ਐਪੀਸੋਡ ਵਿੱਚ, ਅਸੀਂ ਦੇਖਿਆ ਕਿ ਕੀਰਤ ਅਤੇ ਉਸਦਾ ਪਰਿਵਾਰ ਪ੍ਰਭਜੋਤ ਦੇ ਘਰ ਨੱਚਣ ਲਈ ਆਉਂਦੇ ਹਨ,

12