Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

TailEnds

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਵਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਗੋਇਲ

 ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ।