Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

TajpublicSchool

ਤਾਜ ਪਬਲਿਕ ਸਕੂਲ ਵੱਲੋਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਵੱਡਾ ਸਮਾਜਿਕ ਯੋਗਦਾਨ, ਲੋੜਵੰਦਾਂ ਲਈ ਵਧਾਇਆ ਮੱਦਦ ਦਾ ਹੱਥ

 ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਹੈਪੀਨੈੱਸ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਸ੍ਰੀ ਰਾਹੁਲ ਗੋਸਵਾਮੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
 
 

ਤਾਜ ਪਬਲਿਕ ਸਕੂਲ ਜੰਡ ਸਾਹਿਬ ’ਚ ਇੱਕ ਰੋਜ਼ਾ ਵਰਕਸ਼ਾਪ ਲਾਈ

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਮਿਤੀ 29 ਜੂਨ 2026 ਨੂੰ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਰਾਹੀਂ ਐਨ.ਈ.ਪੀ. ਐਂਡ ਕਲਾਸ ਰੂਮ ਮਨੇਜਮੈਂਟ ਤੇ ਮੈਡਮ ਹਰਸਿਮਰਨਜੀਤ ਕੌਰ ਵੱਲੋਂ ਅਧਿਆਪਕਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਮਝਾਇਆ ਗਿਆ।

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸਮਾਪਤੀ

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸਮਾਪਤੀ

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ 2026 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਪੰਜਾਬ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਉਕਤ ਟੂਰਨਾਮੈਂਟ ਦਾ ਉਦਘਾਟਨ ਤਾਜ ਪਬਲਿਕ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ।

ਤਾਜ ਪਬਲਿਕ ਸਕੂਲ ਵਿਖੇ ਬਾਸਕਿਟਬਾਲ ਲੀਗ 2026 ਸ਼ਾਨਦਾਰ ਢੰਗ ਨਾਲ ਹੋਈ ਸੰਪੂਰਨ

ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਬਾਸਕਿਟਬਾਲ ਲੀਗ 2026 ਬੜੇ ਹੀ ਸੁਚੱਜੇ ਢੰਗ ਨਾਲ ਸੰਪੂਰਨ ਹੋਈ। ਇਸ ਬਾਸਕਟਬਾਲ ਲੀਗ ਵਿੱਚ ਪੰਜਾਬ ਦੇ ਮਸ਼ਹੂਰ ਐਥਲੇਟਿਕਸ ਅਤੇ ਕਬੱਡੀ ਕੋਚ ਪਿੰਕਾ ਜਰਗ ਨੇ ਵੀ ਸ਼ਿਰਕਤ ਕੀਤੀ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਨੇ ਵੀ ਇਹਨਾਂ ਮੈਚਾਂ ਦਾ ਆਨੰਦ ਮਾਨਿਆ।