“ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ ।
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ
ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫ਼ੈਸਲੇ
ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ
ਮਾਸਟਰ ਕੁਲਵਿੰਦਰ ਸਿੰਘ ਜੰਡਾ ਸੀਨੀਅਰ ਅਕਾਲੀ ਨੇਤਾ ਹੁਸ਼ਿਆਰਪੁਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ
ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।
ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।