Monday, November 03, 2025

Takhts

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੋਟਕਪੂਰਾ ਵਿਖੇ ਗੁਰਬਾਣੀ ਕੀਰਤਨ ਦੌਰਾਨ ਸੰਧਵਾਂ ਨੇ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ

ਅਖੌਤੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਦੀ ਦੁਰਵਰਤੋਂ ਸਬੰਧੀ ਜਥੇਦਾਰ ਸਾਹਿਬਾਨ ਦੇ ਫੈਸਲਾ ਦਾ ਸਵਾਗਤ :- ਸਿੰਗੜੀਵਾਲਾ

“ਬਹੁਤ ਲੰਮੇ ਸਮੇ ਤੋ ਵੱਖ-ਵੱਖ ਅਕਾਲੀ ਦਲਾਂ ਤੇ ਸਿਆਸੀ ਜਮਾਤਾਂ ਨਾਲ ਸੰਬੰਧਤ ਉਹ ਆਗੂ ਜਿਨ੍ਹਾਂ ਨੇ ਬੀਤੇ ਸਮੇ ਵਿਚ ਸਿੱਖ ਕੌਮ ਤੇ ਪੰਜਾਬੀਆਂ ਨਾਲ ਵੱਡੇ ਧੋਖੇ ਫਰੇਬ ਕਰਕੇ, ਆਪਣੇ ਸਿਆਸੀ ਤੇ ਹਕੂਮਤੀ ਰੁਤਬਿਆ ਦੀ ਦੁਰਵਰਤੋ ਕਰਕੇ ਜਮੀਨਾਂ-ਜਾਇਦਾਦਾਂ ਦੇ ਗੈਰ ਕਾਨੂੰਨੀ ਢੰਗ ਨਾਲ ਕੇਵਲ ਭੰਡਾਰ ਹੀ ਇਕੱਤਰ ਨਹੀ ਕੀਤੇ ਬਲਕਿ ਸਿੱਖੀ ਸੰਸਥਾਵਾਂ ਦੇ ਮਾਣ-ਸਨਮਾਨ, ਮਰਿਯਾਦਾਵਾ, ਪ੍ਰੰਪਰਾਵਾਂ ਤੇ ਨਿਯਮਾਂ ਦਾ ਵੱਡੇ ਪੱਧਰ ਉਤੇ ਘਾਣ ਵੀ ਕਰਦੇ ਰਹੇ ਹਨ । 

ਸ੍ਰੀ ਅਕਾਲ ਤਖ਼ਤ ਸਾਹਿਬ ਜਥੇ. ਗੜਗੱਜ ਨੇ ਮੰਤਰੀ ਬੈਂਸ ਨੂੰ ਸੁਣਾਈ ਧਾਰਮਿਕ ਸਜ਼ਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ ਸਿੱਖ ਮਰਿਆਦਾ ਦੀ ਉਲੰਘਣ ਦਾ ਦੋਸ਼ ਲੱਗਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਸਿੰਗੜੀਵਾਲਾ 

 “ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ । 

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਹੁਕਮਨਾਮੇ ਦੀ ਉਲੰਘਣਾ ਲਈ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

 ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ  ਵਿੱਚ ਲਏ ਜਾਣਗੇ ਅਹਿਮ ਫ਼ੈਸਲੇ

ਪੰਜਾਬ, ਹਰਿਆਣਾ ਤੇ ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼

ਸਿਆਸਤ ਤੋਂ ਪ੍ਰੇਰਿਤ ਫ਼ੈਸਲੇ ਵਾਪਸ ਨਾ ਲਏ ਤਾਂ 28 ਦੇ ਘਿਰਾਓ ’ਚ ਹੋਵਾਂਗੇ ਸ਼ਾਮਿਲ : ਭਾਈ  ਜਸਪਾਲ ਸਿੰਘ ਸਿੱਧੂ ਚੇਅਰਮੈਨ, ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰਾ

ਬਾਦਲ ਦਲ ਨੇ ਤਖ਼ਤ ਸਾਹਿਬਾਨ ਅਤੇ ਪੰਥਕ ਪਦਵੀਆਂ ਦਾ ਵੀ ਨਿਰਾਦਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ

ਤਖ਼ਤਾਂ ਦੇ ਜਥੇਦਾਰਾਂ ਨੂੰ ਬਦਲਣ ਦਾ ਮਾਮਲਾ

ਕੌਮ ਅੰਦਰ ਖ਼ਾਨਾਜੰਗੀ ਪੈਦਾ ਕਰ ਰਹੀ ਹੈ ਐਸਜੀਪੀਸੀ 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖ਼ਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ

ਡੱਲੇਵਾਲ ਦੀ ਜਾਨ ਬਚਾਉਣ ਲਈ ਕੋਸ਼ਿਸ਼ ਕਰਨ ’ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੀਤਾ ਧੰਨਵਾਦ

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਭਗੌੜੇ ਹੋਣਾ ਬਾਦਲ ਦਲ ਲਈ ਘਾਤਕ ਸਿੱਧ ਹੋਵੇਗਾ : ਕੁਲਵਿੰਦਰ ਜੰਡਾ 

 ਮਾਸਟਰ ਕੁਲਵਿੰਦਰ ਸਿੰਘ ਜੰਡਾ ਸੀਨੀਅਰ ਅਕਾਲੀ ਨੇਤਾ ਹੁਸ਼ਿਆਰਪੁਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪ੍ਰੇਸ਼ਨ ਬਲੂਸਟਾਰ ਦੀ 40ਵੀਂ ਬਰਸੀ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।