ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿੱਘੇ ਅਤੇ ਮਿਲਾਪੜੇ ਸੁਭਾਅ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਟਕਸਾਲੀ ਕਾਂਗਰਸੀ ਆਗੂ ਗੁਰਸੇਵਕ ਸਿੰਘ ਸਾਬਕਾ ਐਮ.ਸੀ. ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।