Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Talwandisabo

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 75 ਪ੍ਰਾਣੀ ਅੰਮ੍ਰਿਤਧਾਰੀ ਹੋਏ

ਦਸਮ ਪਾਤਸਾਹ ਦੀ ਚਰਨਛੋਹ ਪ੍ਰਾਪਤ ਧਰਤ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਸਹਿਤ ਮਨਾਇਆ ਗਿਆ।

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ: ਬਾਬਾ ਬਲਬੀਰ ਸਿੰਘ 96 ਕਰੋੜੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ:10ਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਹੋਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਪੰਜਾਬ ਦੇ ਕਾਂਗਰਸ ਦੇ ਸੀਨੀਅਰ ਨੇਤਾ ਖੁਸ਼ਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ।

ਤਲਵੰਡੀ ਸਾਬੋ ਤਾਪਘਰ‌ ਵਲੋਂ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਬੰਨ੍ਹ ਮਜ਼ਬੂਤ ਕਰਨ ਲਈ ਉਪਰਾਲੇ

ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ‌ਉਪਰਾਲਿਆਂ ਵੱਜੋਂ ਇਲਾਕੇ ਵਿਚੋਂ ਲੰਘਦੇ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਪਾਵਰ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਪਲਾਂਟ(ਟੀ ਐਸ ਪੀ ਐਲ) ਵਲੋਂ ਕੋਇਲੇ ਦੀ ਰਾਖ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।