ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪੰਜਾਬ ਨੇ ਹਮੇਸ਼ਾ ਦੁਸ਼ਮਣ ਦੀ ਪਹਿਲੀ ਗੋਲੀ ਆਪਣੀ ਛਾਤੀ 'ਤੇ ਮਾਰੀ ਹੈ
ਰਵਾਇਤੀ ਪਹਿਰਾਵੇ ਵਿੱਚ ਸਜੀਆਂ ਸੈਂਕੜੇ ਔਰਤਾਂ ਆਪਣੀ ਵਿਰਾਸਤ ਨੂੰ ਸੰਭਾਲਦੀਆਂ ਨਜ਼ਰ ਆਈਆਂ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ।
ਕਿਹਾ: ਨਿੱਜੀ ਦੁਸ਼ਮਣੀ ਕਾਰਨ, ਵਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਕਰਕੇ ਕਾਨੂੰਨ ਅਤੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ
80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ
ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ