Wednesday, November 26, 2025

Tanda

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ

ਟਾਂਡਾ ਪੁਲਿਸ ਨੇ ਲੁਟੇਰਿਆਂ ਨੂੰ ਦੇਸੀ ਪਿਸਟਲ ਅਤੇ ਚੋਰੀ ਕੀਤੇ  ਗਹਿਣਿਆਂ ਸਮੇਤ ਕੀਤਾ ਕਾਬੂ 

26/27 ਜੁਲਾਈ ਦੀ ਦਰਮਿਆਨੀ ਰਾਤ ਨੂੰ ਪਿੰਡ ਫਿਰੋਜ ਰੌਲੀਆ ਥਾਣਾ  ਵਿਖੇ ਦਲਜੀਤ ਕੌਰ ਪਤਨੀ ਕਰਮਜੀਤ ਸਿੰਘ ਦੇ ਘਰ ਰਾਤ ਕਰੀਬ 01-30 ਵਜੇ 06 ਨੌਜਵਾਨਾਂ ਵਲੋ ਜਿਹਨਾਂ ਦੇ ਹੱਥਾ ਵਿੱਚ ਦਾਤਰ ਤੇ ਪਿਸਟਲ ਫੜੇ ਹੋਏ ਸਨ ਘਰ ਅੰਦਰ ਦਾਖਲ ਹੋ ਕੇ ਦਲਜੀਤ ਕੌਰ ਦੇ ਗੰਭੀਰ ਸੱਟਾਂ ਮਾਰਕੇ  ਅਤੇ ਘਰ ਵਿੱਚੋ ਸੋਨੇ ਦੇ  ਗਹਿਣੇ ਅਤੇ ਨਗਦੀ ਲੈ ਕੇ ਫਰਾਰ ਹੋ ਗਏ ਸਨ ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਪ੍ਰਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਦਿੱਤੇ ਨਿਰਦੇਸ਼

ਭਾਰਤੀ ਮਿਆਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ

ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਾਰੇ ਬੀ ਡੀ ਪੀ ਦਫ਼ਤਰਾਂ ਵਿਖੇ ਬੀ.ਆਈ.ਐਸ. ਦੇ ਪਰਵਾਣੂ ਬ੍ਰਾਂਚ (ਹਿਮਾਚਲ ਪ੍ਰਦੇਸ਼) ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ

ਸਿੱਖਿਆ ਕ੍ਰਾਂਤੀ: 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ

ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ: ਹਰਜੋਤ ਬੈਂਸ

ਸਿੱਖਿਆ ਦਾ ਮਾਪਦੰਡ : ਅੰਕ ਜਾਂ ਅਕਲ?

ਅੱਜਕੱਲ੍ਹ, ਸਾਡੀ ਸਿੱਖਿਆ ਪ੍ਰਣਾਲੀ ਇੱਕ ਅਜਿਹੇ ਮੋੜ 'ਤੇ ਖੜ੍ਹੀ ਹੈ ਜਿੱਥੇ ਅੰਕਾਂ ਨੂੰ ਗਿਆਨ ਅਤੇ ਸਫ਼ਲਤਾ ਦਾ ਪ੍ਰਮੁੱਖ ਮਾਪਦੰਡ ਮੰਨਿਆ ਜਾਂਦਾ ਹੈ।

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਪਿੰਡਾਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ

ਵਿਧਾਇਕ ਅਨਮੋਲ ਗਗਨ ਮਾਨ ਨੇ 11.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 5 ਹਾਈ-ਲੈਵਲ ਪੁੱਲਾਂ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਸਿਵਲ ਸਰਜਨ ਵਲੋਂ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਮਰੀਜ਼ ਨੂੰ ਸਾਰੀਆਂ ਦਵਾਈਆਂ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣ : ਡਾ. ਸੰਗੀਤਾ ਜੈਨ

ਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ

ਪੁਲਿਸ ਦਾ ਕਹਿਣਾ ਹੈ ਕਿ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ

18 ਨੂੰ ਕਰਵਾਇਆ ਜਾਵੇਗਾ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਮਤਿ ਕੀਰਤਨ ਸਮਾਗਮ

ਸੁਸਾਇਟੀ ਵਲੋਂ ਸਮਾਗਮ ਸਬੰਧੀ ਕਾਰਡ ਕੀਤਾ ਗਿਆ ਜਾਰੀ

ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਅਨੁਸਾਰ 30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਤੇ ਰਹੇਗੀ ਪਾਬੰਦੀ

31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ