ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ