28 ਜੂਨ 2025 ਨੂੰ ਸੂਲਰ ਘਰਾਟ (ਸੰਗਰੂਰ) ਨੇੜਲੇ ਪਿੰਡ ਤਰੰਜੀਖੇੜਾ(ਖਡਿਆਲੀ ) ਵਿਖੇ 3000 ਲਿਟਰ ਨਕਲੀ ਦੁੱਧ ਫੜੇ ਜਾਣ ਦੀ ਖਬਰ ਮੀਡੀਆ ਵਿਚ ਆਉਣ ਤੋਂ ਉਪਰੰਤ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਡੂੰਘਾਈ ਨਾਲ ਕੀਤੀ ਜਾਂਚ ਕੀਤੀ ਗਈ।