ਵਿਕਸਿਤ ਅੰਮ੍ਰਿਤਸਰ" ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਿਜ਼ਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਲਹਿਰ ਹੈ: ਤਰਨਜੀਤ ਸਿੰਘ ਸੰਧੂ
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ)ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ