ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।