ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ।