Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Tax

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ:  ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ:  ਚੀਮਾ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ

22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਚੀਮਾ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 10 ਫ਼ੀਸਦੀ ਛੋਟ: ਮੇਅਰ

ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਆਖ਼ਰੀ ਦਿਨਾਂ ਵਿੱਚ ਹੋਣ ਵਾਲੀ ਭੀੜ ਅਤੇ ਕਿਸੇ ਵੀ ਕਿਸਮ ਦੀ ਖੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਭਰਨ ਨਾਲ ਜਿੱਥੇ ਆਮ ਨਾਗਰਿਕਾਂ ਨੂੰ 10 ਫ਼ੀਸਦੀ ਦਾ ਆਰਥਿਕ ਲਾਭ ਹੋਵੇਗਾ, ਉੱਥੇ ਹੀ ਨਗਰ ਨਿਗਮ ਦੇ ਮਾਲੀ ਸਾਧਨ ਵੀ ਮਜ਼ਬੂਤ ਹੋਣਗੇ, ਜਿਸ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਰਫ਼ਤਾਰ ਮਿਲੇਗੀ।
 
 

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਚੀਮਾ

ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ।

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਟੈਕਸ ਚੋਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ

ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ ਲੋਹੇ ਅਤੇ ਸਟੀਲ ਦੇ ਖੇਤਰ ਵਿੱਚ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਨੇ ਨਿਊ ਸਨੀ ਐਨਕਲੇਵ ਸੈਕਟਰ 125 ਖਰੜ ਵਿੱਚ ਪਾਣੀ ਦੀ ਗੰਭੀਰ ਕਮੀ ਦੇ ਮੁੱਦੇ ’ਤੇ ਉੱਥੇ ਦੀ ਰੇਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਪਵਿਤਰ ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸ਼੍ਰੀ ਰਾਮਕ੍ਰਿਸ਼ਣ ਕਟਾਰੀਆ, ਕਮਲਕਾਂਤ ਸ਼ਰਮਾ, ਜੋਗਿੰਦਰ ਪਾਲ ਸ਼ਰਮਾ, ਸ਼੍ਰੀ ਸ਼ਸ਼ੀ, ਹਰਮੇਲ ਸਿੰਘ, ਮੇਜਰ ਸਿੰਘ ਨੰਬਰਦਾਰ, ਜਗਤ ਸਿੰਘ ਚੌਹਾਨ ਅਤੇ ਮਨਜੀਤ ਸਿੰਘ ਸੰਧੂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਇਲਾਕੇ ਦੇ ਨਿਵਾਸੀਆਂ ਨੂੰ ਪਾਣੀ ਵਰਗੀ ਬੁਨਿਆਦੀ ਸਹੂਲਤ ਲਈ ਸੰਘਰਸ਼ ਕਰਨਾ ਪੈ ਰਿਹਾ ਹੈ,

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਾਸਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪ੍ਰਾਪਰਟੀ ਟੈਕਸ ਇੱਕ ਮਹੱਤਵਪੂਰਨ ਆਮਦਨੀ ਸਰੋਤ ਹੈ, ਜਿਸ ਰਾਹੀਂ ਸੜਕਾਂ ਦਾ ਸੁਧਾਰ, ਸਟਰੀਟ ਲਾਈਟਾਂ, ਪਾਰਕਾਂ ਦੀ ਦੇਖਭਾਲ ਅਤੇ ਸਾਫ਼-ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖਦੀ ਹੈ: ਹਰਪਾਲ ਸਿੰਘ ਚੀਮਾ

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਟੈਕਸੀ ਚਾਲਕਾਂ ਪ੍ਰਧਾਨ ਦੇ ਦੇ ਮੁੱਖ ਮਾਰਗ ਮਾਲੇਰਕੋਟਲਾ-ਰਾਏਕੋਟ ਮੁੱਖ ਸੜਕ ਤੇ ਸਮੇਂ-ਸਮੇਂ ਤੇ ਲੰਗਰ ਦੀ ਸੇਵਾ ਕਰਦੇ 

ਇਨਕਮ ਟੈਕਸ ਵਿਭਾਗ ਚੰਡੀਗੜ੍ਹ ਦੁਆਰਾ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ- ਚੰਡੀਗੜ੍ਹ ਦੇ ਦਫ਼ਤਰ ਦੁਆਰਾ 7 ਅਕਤੂਬਰ ਨੂੰ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਕੌਮੀ ਪ੍ਰਤੱਖ ਟੈਕਸ ਅਕਾਦਮੀ, ਲਖਨਊ ਦੇ ਨਾਲ ਆਪਣੇ ਅਧਿਕਾਰੀਆਂ ਦੀ ਸਮਰੱਥਾ ਨਿਰਮਾਣ 'ਤੇ ਸਿਖਲਾਈ ਲਈ ਇੱਕ ਸਮਝੌਤਾ ਮੈਮੋ 'ਤੇ ਦਸਤਖਤ ਕੀਤੇ।

ਆਮ ਜਨਤਾ ਦੀ ਸਹੂਲਤਾਂ ਲਈ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਪ੍ਰਾਪਟੀ ਟੈਕਸ ਜਮ੍ਹਾਂ ਕਰਵਾਇਆ : ਕਮਿਸ਼ਨਰ ਮੈਡਮ ਚਾਰੁ ਮਿਤਾ 

ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਹੂਲਤਾਂ ਲਈ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਪ੍ਰਾਪਟੀ ਟੈਕਸ ਜਮਾ ਕਰਵਾਉਣ ਦੀ ਆਖਰੀ ਮਿਤੀ 31 ਅਗਸਤ ਤੱਕ ਵਧਾਈ ਗਈ ਸੀ।

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ

ਨਗਰ ਨਿਗਮ ਨੇ ਦਿੱਤੀ ਪ੍ਰਾਪਰਟੀ ਟੈਕਸ ਤੇ ਬਿਨਾਂ ਜੁਰਮਾਨਾ ਅਤੇ ਵਿਆਜ ਤੋਂ 31 ਅਗਸਤ ਤੱਕ ਛੋਟ

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਨੂੰ 31 ਅਗਸਤ ਤੱਕ ਪਿਛਲੇ ਸਾਲਾਂ ਦੇ ਪ੍ਰਾਪਰਟੀ ਟੈਕਸ ਬਕਾਇਆ ਵਿਆਜ ਅਤੇ ਜੁਰਮਾਨੇ ਤੇ ਛੋਟ ਦੇ ਦਿੱਤੀ ਗਈ ਹੈ। 

31 ਅਗਸਤ ਬਿਨਾ ਪੈਨਲਟੀ ਪ੍ਰਾਪਟੀ ਟੈਕਸ ਭਰਨ ਦੀ ਆਖਰੀ ਮਿਤੀ

ਛੁੱਟੀ ਵਾਲੇ ਦਿਨ ਵੀ ਲੋਕ ਦਫ਼ਤਰ ਆ ਕੇ ਭਰ ਸਕਣਗੇ ਪ੍ਰਾਪਟੀ ਟੈਕਸ : ਮੇਅਰ ਕੁੰਦਨ ਗੋਗੀਆ

 

ਪ੍ਰਾਪਰਟੀ ਟੈਕਸ ਬਕਾਇਆ - ਇੱਕ ਵਾਰ ਦਾ ਨਿਪਟਾਰਾ ਸਕੀਮ

ਜ਼ਿਲ੍ਹੇ ਵਿੱਚ ਸਾਰੀਆਂ ਸਥਾਨਕ ਸੰਸਥਾਵਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਖੁੱਲ੍ਹੇ ਰਹਿਣਗੇ : ਡੀ ਸੀ ਕੋਮਲ ਮਿੱਤਲ

ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

ਕਿਹਾ- ਬਾਕੀ ਰਹਿੰਦੇ 12 ਅਲਾਟੀ ਜਲਦ  ਲੋੜੀਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਜਲਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਛੂਟ ਸਿਰਫ਼ 15 ਅਗਸਤ ਤੱਕ : ਮੇਅਰ ਗੋਗੀਆ

ਡੀ ਸੀ ਨੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ 15 ਅਗਸਤ ਤੱਕ ਪ੍ਰਾਪਰਟੀ ਟੈਕਸ ਰਿਬੇਟ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਜ਼ਿਲ੍ਹੇ ਨੇ 1 ਜੁਲਾਈ ਤੋਂ ਹੁਣ ਤਕ 22.20 ਕਰੋੜ ਰੁਪਏ ਇਕੱਠੇ ਕੀਤੇ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਡੀ.ਸੀ. ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵਧੀ ਮਿਆਦ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਨਗਰ ਨਿਗਮ ਮੋਹਾਲੀ ਨੇ ਓ ਟੀ ਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਬਕਾਏ ਦੀ ਰਿਕਾਰਡ 20 ਕਰੋੜ ਰੁਪਏ ਦੀ ਵਸੂਲੀ ਕੀਤੀ

ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ।

ਡੀ ਸੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ 'ਤੇ ਛੋਟ ਦੇ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਜ਼ਿਲ੍ਹੇ ਨੇ 1 ਜੁਲਾਈ ਤੋਂ 12.59 ਕਰੋੜ ਰੁਪਏ ਦੇ ਬਕਾਇਆ ਇਕੱਠੇ ਕੀਤੇ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਸੂਬੇਭਰ ਵਿੱਚ 1,194 ਆਬਕਾਰੀ ਜੋਨ ਵਿੱਚੋਂ 1,081 ਜੋਨ ਦੀ ਸਫਲਤਾਪੂਰਵਕ ਨਿਲਾਮੀ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਚ ਦਿੱਤੀ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ

ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ। 

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਚ ਦਿੱਤੀ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ

ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ। 

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦਾ ਐਡੀਸ਼ਨ 2025 ਰਿਲੀਜ਼

ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ 

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

ਨਗਰ ਨਿਗਮ ਦੇ ਰਿਕਾਰਡ ਮੁਤਾਬਕ ਬਹੁਤ ਪ੍ਰਾਪਰਟੀਆਂ ਅਜਿਹੀਆਂ ਵੀ ਜਿਨ੍ਹਾਂ ਨੇ ਪਿਛਲੇ 11 ਸਾਲਾਂ ਤੋਂ ਹੁਣ ਤੱਕ ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ 65, ਫੇਜ਼-11 ਸੀਲ

ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ 

3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਹੋਟਲ ਨੇ ਵੀ ਜਮ੍ਹਾਂ ਕਰਵਾਈ ਬਕਾਇਆ ਰਾਸ਼ੀ 

12