ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
16 ਮਾਰਚ ਦੀ ਲੰਘੀ ਰਾਤ ਕਰੀਬ 10:51 ਵਜੇ ਟੋਲ ਪਲਾਜ਼ਾ ਕਾਲਾਝਾੜ (ਭਵਾਨੀਗੜ੍ਹ-ਪਟਿਆਲਾ ਰੋਡ) ਨੇੜੇ ਕਾਬੂ ਕੀਤਾ ਗਿਆ।