Friday, May 17, 2024

Tech

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਸਰਕਾਰੀ ਬਹੁਤਕਨੀਕੀ ਕਾਲਜ, ਐਸ.ਐਸ.ਟੀ ਨਗਰ ਦੇ ਵਿਦਿਆਰਥੀਆ ਨੇ ਵਧੀਕ ਡਿਪਟੀ ਕਮਿਸ਼ਨਰ ਕਮ ਏ.ਆਰ.ਓ-110 ਨਵਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦਿੱਤਾ ਸੰਦੇਸ਼ ਬੂਟੇ ਲਾਵਾਂਗੇ ਅਤੇ ਵੋਟ ਪਾਵਾਂਗੇ 

ਖੂਨੀਮਾਜਰਾ ਨੇ ਰਾਜ ਪੱਧਰੀ ਪ੍ਰੋਜੈਕਟ ਮੇਕਿੰਗ ਮੁਕਾਬਲੇ ਵਿੱਚ ਇਨਾਮ ਜਿੱਤਿਆ 

ਜਿਸ ਦੀ ਅਗਵਾਈ ਸ਼੍ਰੀ ਸੋਨੀ ਸਲੋਟ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਲੈਕਚਰਾਰ ਨੇ ਕੀਤੀ। 

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਨੇ ਦਿੱਤਾ 50 ਲੱਖ ਦਾ ਚੈਕ

ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਅੰਤਰ ਪੌਲੀਟੈਕਨਿਕ ਯੁਵਕ ਮੇਲੇ ’ਚ ਓਵਰਆਲ ਟਰਾਫ਼ੀ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਜਿੱਤੀ

ਭੰਗੜੇ ’ਚ ਸਰਕਾਰੀ ਪੌਲੀਟੈਕਨਿਕ ਫ਼ਿਰੋਜ਼ਪੁਰ ਦੀ ਸਰਦਾਰੀ ਰਹੀ

ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲਾ (Inter-Polytechnic Youth Festival) ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ (Polytechnic College) ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ ਲੋਕ ਗੀਤ, ਕੋਰੀਉਗਰਾਫ਼ੀ ਅਤੇ ਗਿੱਧਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। 

ਡਾ. ਬਲਵੀਰ ਸਿੰਘ ਵੱਲੋਂ ਅੰਤਰ ਪੌਲੀਟੈਕਨਿਕ ਤਿੰਨ ਰੋਜ਼ਾ ਯੁਵਕ ਮੇਲੇ ਦਾ ਉਦਘਾਟਨ

ਤਕਨੀਕੀ ਸਿੱਖਿਆ ਨੂੰ ਪ੍ਰਫੁਲਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਵੀਰ ਸਿੰਘ

ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣਾ ਸਮੇਂ ਦੀ ਲੋੜ : ਵਾਈਸ ਚਾਂਸਲਰ

ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਦਾ ਪ੍ਰੋ. ਅਰਵਿੰਦ ਵੱਲੋਂ ਐਲਾਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। 

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ
 

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਜੇ ਪੀ ਸਿੰਘ ਦਾ ਕੀਤਾ ਸਨਮਾਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਲਿਸਟਾਂ ਜਾਰੀ ਹੋਈਆਂ।

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਕਦੇ ਵੀ ਖ਼ਰਾਬ ਨਹੀਂ ਹੋਵੇਗਾ ਇਨਵਰਟਰ, ਅੱਜ ਤੋਂ ਹੀ ਇਹ ਤਕਨੀਕ ਅਪਣਾਉ

ਅੱਜ ਦੇ ਸਮੇਂ ਬਹੁਤੇ ਲੋਕ ਇਨਵਰਟਰ ਦੀ ਵਰਤੋਂ ਕਰਦੇ ਹਨ। ਇਹ ਖ਼ਾਸ ਤੌਰ ’ਤੇ ਗਰਮੀ ਦੇ ਮੌਸਮ ਵਿਚ ਕੰਮ ਆਉਂਦਾ ਹੈ। ਗਰਮੀ ਦਾ ਮੌਸਮ ਚੱਲ ਰਿਹਾ ਹੈ ਅਤੇ ਅੱਜਕਲ ਕਈ ਥਾਈਂ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ। ਅਜਿਹੇ ਵਿਚ ਜੇ ਇਨਵਰਟਰ ਨਾ ਹੋਵੇ ਤਾਂ ਲੋਕ ਲਾਈਟ, ਪੱਖੇ, ਫ਼ਰਿੱਜ ਨਹੀਂ ਚਲਾ ਸਕਣਗੇ। ਨਾਲ ਹੀ ਅੱਜਕਲ ਚੱਲ ਰਹੇ ਵਰਕ ਫ਼ਰੌਮ ਹੋਮ ਸਿਸਟਮ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਸਰਕਾਰੀ ਮੈਡੀਕਲ ਕਾਲਜਾਂ ਵਿਚ ਹੋਵੇਗੀ 400 ਨਰਸਾਂ ਤੇ 140 ਟੈਕਨੀਸ਼ੀਅਨਾਂ ਦੀ ਭਰਤੀ

ਕੋਵਿਡ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜ਼ਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿੱਛੇ ਨਾ ਰਹੇ।

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।
 
ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ।