Friday, May 17, 2024

Technical

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। 

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਜੇ ਪੀ ਸਿੰਘ ਦਾ ਕੀਤਾ ਸਨਮਾਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਲਿਸਟਾਂ ਜਾਰੀ ਹੋਈਆਂ।

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।
 
ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ।