ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਅਤੇ ਯੋਗਦਾਨ ‘ਤੇ ਆਧਾਰਿਤ ਸੈਮੀਨਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਯੂੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਂਸ਼ਨ ਸੈਂਟਰ ਵਿੱਚ ਕਰਵਾਇਆ ਗਿਆ।
ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂ