Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

TejinderMehta

ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ

ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ।

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ।

ਟੀਮ ਤੇਜਿੰਦਰ ਮਹਿਤਾ ਵੱਲੋਂ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਸ਼ੁਰੂ

 ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਟੀਮ ਤੇਜਿੰਦਰ ਮਹਿਤਾ ਵੱਲੋਂ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਧਰਨਿਆਂ ਨਾਲ ਨਹੀਂ ਦਬੇਗੀ ਗਰੀਬਾਂ ਦੇ ਹੱਕਾਂ ਦੀ ਆਵਾਜ਼: ਤੇਜਿੰਦਰ ਮਹਿਤਾ

 ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਜਨ ਵੰਡ ਪ੍ਰਣਾਲੀ (ਪੀ.ਡੀ.ਐੱਸ.) ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਫਲਾਇੰਗ ਸਕੁਐਡ ਦੇ ਗਠਨ ਦੀ ਮੰਗ ਕੀਤੀ।

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪੋਲੋ ਗਰਾਊਂਡ ਦਾ ਦੌਰਾ ਡੀਐਸਓ ਨੇ ਸਮੱਸਿਆਵਾਂ ਲਿਆਂਦੀਆਂ ਧਿਆਨ ਵਿੱਚ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੁੱਧਵਾਰ ਸਵੇਰੇ ਪਟਿਆਲਾ ਦੇ ਪੋਲੋ ਗਰਾਊਂਡ ਦਾ ਦੌਰਾ ਕਰਕੇ ਉੱਥੇ ਖਿਡਾਰੀਆਂ ਲਈ ਉਪਲਬਧ ਖੇਡ ਸਹੂਲਤਾਂ, ਸਿਖਲਾਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।