ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਹੀ ਇੱਕ ਮਜ਼ਬੂਤ ਵਿਕਲਪ ਹੈ।