Tuesday, November 04, 2025

Tejpal

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਪਟਿਆਲਾ ਦੇ ਫੀਲਡ ਅਮਲੇ ਨਾਲ ਬੈਠਕ ਕਰਕੇ ਮੁਸ਼ਕਿਲਾਂ ਤੇ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਫੀਲਡ ਸਟਾਫ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ।

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਸਾਬਕਾ ਸੰਪਾਦਕ ਤਰੁਣ ਤੇਜਪਾਲ ਬਲਾਤਕਾਰ ਮਾਮਲੇ ’ਚ ਬਰੀ

ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਬਲਾਤਕਾਰ ਮਾਮਲੇ ਵਿਚ ਬਰੀ ਕਰ ਦਿਤਾ ਗਿਆ ਹੈ। ਗੋਆ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਸੁਣਵਾਈ ਪੂਰੀ ਕਰ ਲਈ ਸੀ ਅਤੇ ਅੱਜ ਅਪਣਾ ਫ਼ੈਸਲਾ ਸੁਣਾਇਆ। ਤੇਜਪਾਲ ਉਤੇ 2013 ਵਿਚ ਗੋਆ ਦੇ ਲਗਜ਼ਰੀ ਹੋਟਲ ਦੀ ਲਿਫ਼ਟ ਅੰਦਰ ਮਹਿਲਾ ਸਾਥੀ ਦਾ ਜਿਸਮਾਨੀ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਸੀ ਹਾਲਾਂਕਿ ਉਹ ਸ਼ੁਰੂ ਤੋਂ ਹੀ ਖ਼ੁਦ ਨੂੰ ਬੇਕਸੂਰ ਦਸਦਾ ਆ ਰਿਹਾ ਸੀ।