ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਤੇਲੰਗਾਨਾ : ਇਥੇ ਇਕ ਦਿਲ ਕੰਬਾਉ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ । ਮਿਲੀ ਜਾਣਕਾਰੀ ਅਨੁਸਾਰ ਇਕ ਜੋੜੇ ਨੇ ਰਲ ਕੇ ਆਪਣੇ ਮਾਪਿਆਂ ਨੂੰ ਕੋਰੋਨਾ ਦੀ ਆੜ ਵਿਚ ਵੱਖ ਰਖ ਕੇ ਮੌਤ ਦੇ ਘਾਟ ਉਤਾਰ ਦਿਤਾ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਜ਼ੁਰਗ ਜੋੜਾ ਭੁੱਖ