Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Test

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

3 ਮਈ ਨੂੰ ਜਲੰਧਰ 'ਚ ਹੋਵੇਗੀ ਸੂਬਾ ਪੱਧਰੀ ਵੱਡੀ ਮੀਟਿੰਗ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖਿਲਾਫ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ ਐਸ ਡੀ ਐਮ ਦਫਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਜਾਵੇਗਾ।

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਹਲਕਾ ਬਲਾਚੌਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਸਾਬਕਾ  ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਾਰਟੀ ਬਦਲਣ ਵਾਲੇ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਵਿਰੁੱਧ ਧਰਨਾ ਹੋਇਆ ਮਜ਼ਬੂਤ ਕਿਸਾਨ ਮਜ਼ਦੂਰ ਯੁਨੀਅਨ ਪੰਜਾਬ ਵੱਲੋਂ ਧਰਨੇ ਨੂੰ ਹਮਾਇਤ ਦਾ ਕੀਤਾ ਐਲਾਨ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਨੂੰ ਬੰਦ ਕਰਨ ਲਈ ਦਿੱਤਾ ਜਾ ਰਿਹਾ ਧਰਨਾ ਤੀਜੇ ਦਿਨ ਵਿੱਚ ਦਾਖ਼ਲ ਹੋਇਆ।ਅੱਜ ਧਰਨੇ ਮਹੱਤਵਪੂਰਨ ਮਜ਼ਬੂਤੀ ਉਤੋਂ ਮਿਲੀ ਜਦੋਂ ਸਿਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਿਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਧਰਨੇ ਵਿੱਚ ਸਮੂਲੀਅਤ ਕੀਤੀ।

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

ਜੀ.ਐੱਚ.ਟੀ.ਪੀ ਕੰਨਟ੍ਰੈਕਟ ਵਰਕਰ ਯੂਨੀਅਨ ਏਟਕ (AITUC) ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਨੋਇਡਾ ਵਿੱਚ ਚੱਲ ਰਹੇ ਮਜ਼ਦੂਰ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਕਰੰਟ ਲੱਗਣ ਨਾਲ ਮੌਤ ਹੋਣ ਤੇ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰੇ ਸਰਕਾਰ 

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਸੁਨਾਮ ਦੀ ਅਨਾਜ ਮੰਡੀ ਵਿੱਚ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਸੂਬੇ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਾਲੀ ਦੇ ਐਮ ਐਲ ਏ ਕੁਲਵੰਤ ਸਿੰਘਮੋਹਾਲੀ ਦੇ ਐਰੋਟ੍ਰੋਪੋਲਿਸ ਪ੍ਰੋਜੈਕਟ ਵਿੱਚ ਜ਼ਮੀਨ ਅਧਿਗ੍ਰਹਿਣ  ਨਾਲ ਪ੍ਰਭਾਵਿਤ ਕਿਸਾਨਾਂ/ਜ਼ਮੀਨ ਮਾਲਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗਮਾਡਾ ਦਫ਼ਤਰ ਮੋਹਾਲੀ ਦੇ ਬਾਹਰ ਜਾਰੀ ਭੁੱਖ ਹੜਤਾਲ ਅੱਜ ਕਿਸਾਨ ਆਗੂਆਂ ਨੂੰ ਜੂਸ ਪਿਲਾ ਕੇ ਅਤੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੰਨਣ ਦਾ ਐਲਾਨ ਕਰਕੇ ਖਤਮ ਕਰਵਾਈ।

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਪਿੰਡ ਮੂਧਲ ਬਾਈਪਾਸ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ ਗਿਆ ਇਸ ਦੋਰਾਨ ਪ੍ਰਧਾਨ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

 ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿੱਚ ਲੱਗੇ ਹੋਏ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦੇ ਰੋਸ ‘ਚ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੀ ਰਿਹਾਇਸ਼ ਅੱਗੇ ਧਰਨਾ ਲਗਾ ਦਿੱਤਾ ਸੀ

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਮੰਗਲਵਾਰ ਸਵੇਰੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ(ਸੰਗਰੂਰ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ,  ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ।

ਏਟਕ ਵਿੱਚ ਸ਼ਾਮਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਮਨਾਇਆ ਬਲੈਕ ਡੇਅ

ਅੱਜ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਫਰੀਦਕੋਟ ਵਿਖੇ ਏਟਕ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਅੱਜ ਮਿਤੀ 1 ਅਪ੍ਰੈਲ ਤੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਬਲੈਕ ਡੇਅ ਮਨਾਇਆ ਗਿਆ।

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਮੈਡਮ ਸੋਨੀਆ ਮਾਨ ਵੱਲੋਂ ਕਰਵਾਇਆ ਗਿਆ ਕਿਸਾਨ ਮੇਲਾ ਜਿਸ ਵਿੱਚ ਸੀਨੀਅਰ ਵੈਟਰਨਰੀ ਅਫਸਰ ਐਸ.ਵੀ.ਓ ਅਟਾਰੀ ਅਮਰਪ੍ਰੀਤ ਸਿੰਘ ਪੰਨੂ ਅਤੇ ਉਨ੍ਹਾ ਦੀ ਟੀਮ ਵੱਲੋਂ ਐਚ.ਐਫ ਨਸਲ ਦੀਆਂ ਛੇ ਮਹੀਨੇ ਤੋਂ ਘੱਟ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ।

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫ਼ੋਟੋਗ੍ਰਾਫਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਗਗਨਦੀਪ ਸਿੰਘ ਲਿੱਲੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ।

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕਿਹਾ ਮੁੱਖ ਮੰਤਰੀ ਦਾ ਹਰਾ ਪੈੱਨ ਲੱਭ ਰਹੇ ਨੇ ਠੇਕਾ ਕਾਮੇ 

ਹਰਮੋਹਣ ਸਿੰਘ ਸੰਧੂ ਦੇ ਜਨਰਲ ਸਕੱਤਰ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ. ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

 ਸੀ-ਪਾਈਟ ਕੈਂਪ ਰਣੀਕੇ ਵਿਖੇ ਸ਼ੁਰੂ

ਮਨਰੇਗਾ ਕਾਮਿਆਂ ਨੇ ਮੋਦੀ ਹਕੂਮਤ ਖ਼ਿਲਾਫ਼ ਕੱਢੀ ਭੜਾਸ 

ਕਿਹਾ ਮਨਰੇਗਾ ਕਾਨੂੰਨ 'ਚ ਬਦਲਾਅ, ਕਿਰਤੀਆਂ ਦੇ ਹੱਕਾਂ ਤੇ ਡਾਕਾ 

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੁਨਾਮ ਬਲਾਕ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜੀਆਂ ਗਈਆਂ। 

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ 

ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। 

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ  ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਧਰਨੇ ਦੀ ਅਗਵਾਈ ਕਰਦਿਆਂ

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

ਪੁਲਿਸ ਤੇ ਕਿਸਾਨਾਂ ਨਾਲ ਦੁਰਵਿਵਹਾਰ ਦੇ ਲਾਏ ਇਲਜ਼ਾਮ 

ਭਿੰਡੀ ਸੈਦਾਂ ਵਿੱਚ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ-ਮਜ਼ਦੂਰਾਂ ਦਾ ਗੱਜਦਾ ਪ੍ਰਦਰਸ਼ਨ

12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਕਾਮਯਾਬ ਕਰਨ ਦਾ ਐਲਾਨ

ਕਾਂਗਰਸ ਆਗੂਆਂ ਦੀ ਦਲਿਤ ਵਿਰੋਧੀ ਭਾਸ਼ਾ ਖ਼ਿਲਾਫ਼ ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ 

ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੇ ਅਪਮਾਨਜਨਕ ਬਿਆਨਾਂ ਖ਼ਿਲਾਫ਼ ਰੋਸ ਦੌਰਾਨ ਹੰਗਾਮਾ

ਵਾਲਮੀਕ ਜਥੇਬੰਦੀਆਂ ਨੇ 11 ਨੂੰ ਏਅਰਪੋਰਟ ਤੇ ਰੋਡ ਤੇ ਧਰਨੇ ਸਬੰਧੀ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਰਜਿ ਭਾਰਤ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ 11 ਫਰਵਰੀ ਨੂੰ ਏਅਰਪੋਰਟ ਰੋਡ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਮੰਗ ਪੱਤਰ ਸੌਂਪਿਆ।

ਸਫ਼ਾਈ ਅਤੇ ਮਰੀਜ਼ ਸੇਵਾਵਾਂ ਦੇ ਮਿਆਰਾਂ ਦੀ ਪਰਖ

ਪੀ.ਐਚ.ਸੀ ਘੜੂੰਆਂ ਵਿੱਚ ਕਾਯਾਕਲਪ ਮੁਲਾਂਕਣ ਟੀਮ ਦਾ ਦੌਰਾ

ਪੁਲਿਸ ਕਾਰਵਾਈ ਨਾ ਹੋਣ ‘ਤੇ ਪਿੰਡ ਕੋਹਾਲਾ ਵਿੱਚ ਭੜਕਿਆ ਰੋਸ

9 ਫਰਵਰੀ ਨੂੰ ਥਾਣਾ ਲੋਪੋਕੇ ਦੇ ਘਰਾਓ ਦੀ ਚੇਤਾਵਨੀ ਚੌਗਾਵਾਂ

ਪੈਨਸ਼ਨਰ ਜ਼ਿਲ੍ਹਾ ਪੱਧਰੀ ਧਰਨੇ 'ਚ ਕਰਨਗੇ ਸ਼ਮੂਲੀਅਤ 

ਕਿਹਾ ਸੂਬਾ ਸਰਕਾਰ ਮੰਗਾਂ ਨੂੰ ਕਰ ਰਹੀ ਅਣਗੌਲਿਆਂ 

ਬ੍ਰੇਕਿੰਗ ਨਿਊਜ਼;  ਬਠਿੰਡਾ 'ਚ ਕਿਸਾਨਾਂ ਦਾ ਪੱਕਾ ਮੋਰਚਾ ਅੱਜ ਤੋਂ 

ਅੱਧੀ ਰਾਤ ਨੂੰ ਕਿਸਾਨ ਆਗੂਆਂ ਦੇ ਘਰਾਂ 'ਤੇ ਪੁਲਿਸ ਦੀ ਛਾਪੇਮਾਰੀ , ਕਈ ਹਿਰਾਸਤ ਚ

ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰੋ: ਖੇਤੀਬਾੜੀ ਮੰਤਰੀ

ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕਿਹਾ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ 

ਮਜ਼ਦੂਰਾਂ ਨੇ ਚੀਮਾਂ ਥਾਣੇ ਮੂਹਰੇ ਦਿੱਤਾ ਧਰਨਾ

ਕਿਹਾ ਮੇਲੋ ਕੌਰ ਦੀ ਮੌਤ ਲਈ ਜ਼ਿੰਮੇਵਾਰ ਨੂੰ ਨਹੀਂ ਫੜ੍ਹ ਰਹੀ ਪੁਲਿਸ 

ਮੁਕੇਸ਼ ਮਲੌਦ ਦੀ ਰਿਹਾਈ ਲਈ ਧਰਨੇ 'ਚ ਕਰਾਂਗੇ ਸ਼ਮੂਲੀਅਤ : ਨਮੋਲ 

ਕਿਹਾ ਨਵੇਂ ਕਾਨੂੰਨ ਲਿਆਕੇ ਸਰਕਾਰਾਂ ਕਰ ਰਹੀਆਂ ਮਜ਼ਦੂਰ ਵਿਰੋਧੀ ਫ਼ੈਸਲੇ 

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।

ਗਣਤੰਤਰ ਦਿਵਸ ਮੌਕੇ ਮੁਲਾਜ਼ਮ ਸਰਕਾਰ ਨੂੰ ਭੇਜਣਗੇ ਰੋਸ ਪੱਤਰ 

ਪੁਰਾਣੀ ਪੈਨਸ਼ਨ ਬਹਾਲੀ ਮੋਰਚਾ ਨੇ ਕਿਹਾ ਸਰਕਾਰ ਵਾਅਦਿਆਂ ਤੋਂ ਮੁੱਕਰੀ 

12345678910...