ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ।