ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਸੰਸਥਾ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ ਸਥਾਨਕ ਥਾਪਰ ਕਾਲਜ (ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ) ਵਿਖੇ ਫੋਟੋਆਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਡਾ.ਸ਼ਾਮ ਲਾਲ ਥਾਪਰ ਕਾਲਜ ਵਿਖੇ ਗਾਂਧੀ ਮਿਊਜਿਅਮ ਵਿਚ ਮਹਾਤਮਾਂ ਗਾਂਧੀ ਦਾ 155 ਵੇ ਜਨਮ ਦਿਹਾੜਾਂ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ