ਮਹਿਲਾ ਕਾਂਸਟੇਬਲ ਥਾਰ ਵਾਲੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਵੱਲੋਂ ਉਸ ਨੂੰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੁਰਗਾ ਰਾਮ ਅਵਸਥੀ ਦੀ ਯਾਦ ਚ ਕਰਾਇਆ ਪਾਠ
21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਸਰਕਾਰ ਨੂੰ ਕੋਈ ਖ਼ਬਰ ਨਹੀਂ
ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ
ਮਹਿੰਦਰਾ ਰਾਜ ਵਹੀਕਲਜ਼, ਦਰੇਰੀ ਜੱਟਾਂ, ਬਹਾਦਰਗੜ੍ਹ, ਰਾਜਪੁਰਾ ਵਿੱਚ ਮੋਹਰੀ SUV ਸ਼ੋਰੂਮ, ਨੇ ਸ਼ਾਨਦਾਰ ਥਾਰ ਦੇ 5-ਦਰਵਾਜ਼ੇ ਵਾਲੇ ਸੰਸਕਰਣ ਮਹਿੰਦਰਾ ਥਾਰ ਰੌਕਸ ਦੇ ਸ਼ਾਨਦਾਰ ਉਦਘਾਟਨ
ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ।
ਰਾਈ ਵਿਧਾਨਸਭਾ ਖੇਤਰ ਵਿਚ 112 ਕਰੋੜ ਰੁਪਏ ਦੀ 14 ਵਿਕਾਸ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ
ਮੀਤ ਹੇਅਰ ਵੱਲੋਂ ਮਾਲੇਰਕੋਟਲਾ ਹਲਕੇ ਦਾ ਦੌਰਾ
ਸਾਰਿਆਂ ਨੂੰ ਇਕ-ਜੁੱਟ ਹੋ ਕੇ ਮੀਤ ਹੇਅਰ ਨੂੰ ਪਾਰਲੀਮੈਂਟ ਵਿੱਚ ਭੇਜਣਾ ਚਾਹੀਦਾ ਸ਼ਾਹਿਬਜਾਦਾ ਨਦੀਮ ਅਨਵਾਰ ਖਾਨ
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਦੇਰ ਸ਼ਾਮ ਮਾਲੇਰਕੋਟਲਾ ਵਿਖੇ
ਮਾਲੇਰਕੋਟਲੇ ਵਾਲੇ ਲੋਕ ਜ਼ੁਲਮ ਦੇ ਖਿਲਾਫ ਹਾਅ ਦਾ ਨਾਅਰਾ ਮਾਰਨ ਵਾਲੇ ਲੋਕ ਹਨ, ਇਹ ਜ਼ਾਲਮਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ: ਭਗਵੰਤ ਮਾਨ
ਕਿਹਾ ਵੋਟਾਂ ਮੰਗਣ ਆਏ ਪਿੰਡਾਂ ਵਿੱਚ ਵੀ ਕਰਾਂਗੇ ਵਿਰੋਧ
ਕਿਹਾ ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਮੀਤ ਹੇਅਰ ਦੇ ਵਿਆਹ ਤੋਂ ਬਾਅਦ ਪ੍ਰਚਾਰ 'ਚ ਵੀ ਸ਼ਾਮਲ
ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਤੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਈਦ ਉਲ ਫਿਤਰ ਤੇ ਮਾਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ
ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ
ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ।
ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ
ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ
ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ
ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।
ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼ ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।
ਨਵੀਂ ਦਿੱਲੀ : ਭਾਰਤ ਸਰਕਾਰ ਨੇ Corona Virus ਦੇ ਇਲਾਜ ਲਈ ਅਸਰਦਾਰ ਮੰਨੀ ਜਾਂਦੀ ਪਲਾਜ਼ਮਾ ਥੈਰੇਪੀ ਨੂੰ ਕਲੀਨੀਕਲ ਮੈਨੇਜਮੈਂਟ ਪ੍ਰੋਟੋਕੋਲ ਤੋਂ ਹਟਾ ਦਿੱਤਾ ਹੈ। ਖ਼ਬਰ ਮੁਤਾਬਕ, ਏਮਜ਼/ਆਈਸੀਐੱਮਆਰ ਕੋਵਿਡ-19 ਨੈਸ਼ਨਲ ਟਾਸਕ ਫੋਰਸ
ਰੋਹਤਕ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ ਕਿਉ ਕਿ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਰਨਾ ਸਥਾਨ ਤੋਂ ਕਿਸਾਨਾਂ ਦੀ ਆਵਾਜਾਈ ਦੇ ਕਾਰਨ ਪਿੰਡਾਂ 'ਚ