ਪ੍ਰਿੰਸੀਪਲ ਸੁਦੇਸ਼ ਗਰੋਵਰ ਡੀਏਵੀ ਕਾਲਜ ਮਲੋਟ ਨੇ ਅੱਜ ਪ੍ਰਸਿੱਧ ਲੇਖਕ ਅਤੇ ਸੇਵਾਮੁਕਤ ਪ੍ਰਿੰਸੀਪਲ ਵਿਜੈ ਗਰਗ ਦੁਆਰਾ ਲਿਖੀ ਕਿਤਾਬ "ਸਭ ਤੋਂ ਪ੍ਰਭਾਵਸ਼ਾਲੀ ਵਿਗਿਆਨੀ" ਰਿਲੀਜ਼ ਕੀਤੀ।