ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਵਰਕਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੌਰੇ ਦੌਰਾਨ ਕਾਲਜ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ।