Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Timely

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਚੀਮਾ

ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ।

ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ।

ਕੰਨਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ

ਜ਼ਿਲ੍ਹੇ ’ਚ 28 ਫ਼ਰਵਰੀ ਤਕ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ