Wednesday, September 10, 2025

Tinku

ਹਲਕਾ ਇੰਚਾਰਜ ਟਿੰਕੂ ਨੇ ਬਲਾਕ ਮਾਜਰੀ ‘ਚ ਕਾਂਗਰਸੀ ਵਰਕਰਾਂ ਨਾਲ ਹੜ ਪੀੜਤਾਂ ਸਬੰਧੀ ਮੀਟਿੰਗ ਕੀਤੀ 

ਸਥਾਨਕ ਕਸਬੇ ਵਿਖੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ ਵਲੋ ਪੰਜਾਬ ਵਿੱਚ ਆਏ ਹੜਾਂ ਦੇ ਨਾਲ ਹੋਏ ਜਾਨੀ ਮਾਲੀ ਨੁਕਸਾਨ ਦੇ ਵਿੱਚ ਸਹਾਇਤਾ ਕਰਨ 

ਵਿਜੇ ਸ਼ਰਮਾ ਟਿੰਕੂ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ 51 ਹਜਾਰ ਦੀ ਰਾਸ਼ੀ ਦਿੱਤੀ

ਪੰਜਾਬ ਵਿੱਚ ਹੜਾਂ ਦੀ ਮਾਰ ਝੱਲ ਰਹੇ ਪੀੜਤ ਲੋਕਾਂ ਦੀ ਮਦਦ ਲਈ ਹਰ ਇੱਕ ਇਨਸਾਨ ਨੂੰ ਅੱਗੇ ਆਉਣਾ ਚਾਹੀਦਾ ਹੈ।

ਹਲਕਾ ਖਰੜ ਦੀਆਂ ਸੜਕਾਂ ਤੇ ਪੁਲੀਆਂ ਦਾ ਬੁਰਾ ਹਾਲ ਕਾਰਨ ਕਾਂਗਰਸੀ ਵਰਕਰਾਂ ਨੇ ਵਿਜੇ ਸ਼ਰਮਾ ਟਿੰਕੂ ਦੀ ਅਵਗਾਈ ‘ਚ ਲਾਇਆ ਧਰਨਾ

ਪੰਜਾਬ ਸਰਕਾਰ ਨੇ ਹਲਕਾ ਖਰੜ ਦੀਆਂ ਸੜਕਾਂ ਤੇ ਇੱਕ ਧੇਲਾ ਵੀ ਨਹੀਂ ਖਰਚਿਆ ਥਾਂ ਥਾਂ ਪਏ ਵੱਡੇ ਵੱਡੇ ਖੱਡੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪਿੰਡ ਰੁੜਕੀ ਖਾਮ ਵਿਖੇ ਹਲਕੇ ਦੀਆਂ ਸੜਕਾਂ ਅਤੇ ਟੁੱਟੀਆਂ ਪੁਲੀਆਂ ਨੂੰ ਲੈ ਕੇ ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ ਨੇ ਪੰਜਾਬ ਸਰਕਾਰ ਖਿਲਾਫ ਕਾਂਗਰਸ ਪਾਰਟੀ ਵੱਲੋਂ ਲਗਾਏ ਵਿਸ਼ਾਲ ਰੋਸ ਧਰਨੇ ਦੌਰਾਨ ਗੱਲਬਾਤ ਕਰਦਿਆਂ ਕੀਤਾ।