Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

TirathYatra

ਸ਼ਹਿਰ ਮੋਰਿਡਾ ਦੇ ਨਜ਼ਦੀਕੀ ਪਿੰਡ ਮੜੌਲੀ ਕਲਾ ਤੋਂ ਮੁੱਖ ਮੰਤਰੀ ਤੀਰਥ ਖੁਸ਼ੀ ਖੁਸ਼ੀ ਯਾਤਰਾ ਰਵਾਨਾ

 ਝੰਡੀ ਬਲਾਕ ਪ੍ਰਧਾਨ ਕੇਵਲ ਜੋਸ਼ੀ ਮੜੋਲੀ ਅਤੇ ਸਰਪੰਚ ਗੁਰਮੀਤ ਸਿੰਘ ਨੇ ਦਿੱਤੀ। ਇਸ ਮੌਕੇ,ਦਿਲਬਾਗ ਸਿੰਘ ਪੰਚ, ਟੀਮ ਗਗਨਦੀਪ ਸਿੰਘ, ਰਾਜਕਰਨ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।
 
 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਵਲੋਂ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ

ਭਾਜਪਾ ਐਸ.ਸੀ. ਮੋਰਚਾ ਪੰਜਾਬ ਦੀ ਪੰਚ ਤੀਰਥ ਯਾਤਰਾ ਸਫਲਤਾਪੂਰਵਕ ਸ਼ੁਰੂ ਰਾਜੇਸ਼ ਭਾਟੀਆ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ

ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨਾਲ ਸਬੰਧਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ 14 ਜੂਨ ਤੋਂ ਸ਼ੁਰੂ ਕੀਤੀ ਗਈ ਇਤਿਹਾਸਕ "ਪੰਚ ਤੀਰਥ ਯਾਤਰਾ" ਨੂੰ ਪੰਜਾਬ ਭਰ ਦੇ ਸ਼ਰਧਾਲੂਆਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 11 ਤੋਂ 57ਵੀਂ ਅਤੇ ਵਾਰਡ ਨੰਬਰ 12 ਤੋਂ 58ਵੀਂ ਬੱਸ ਨੂੰ ਸ਼ਰਧਾਲੂਆਂ ਲਈ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ

ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ।

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਮਾਨ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕਦਰ ਕਰਦਿਆਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਅੱਜ ਵੱਖ-ਵੱਖ ਪਿੰਡਾਂ ਤੋਂ ਦੋ ਬੱਸਾਂ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਕੋਹਲੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ।

ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਵਾਈਸ ਚੇਅਰਮੈਨ ਹਰਪ੍ਰੀਤ ਘੁਮਾਣ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਵਾਈਸ ਚੇਅਰਮੈਨ ਸਰਦਾਰ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਅਜੀਤਪਾਲ ਸਿੰਘ ਕੋਹਲੀ ਵੱਲੋਂ ਤੋਪ ਖਾਨਾ ਮੋੜ ਤੇ ਸੁੱਲਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਅਤੇ ਸੁੱਲਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ। 

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਵਾਸਤੇ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨਾਂ ਲਈ ਸ਼ਰਧਾਲੂਆਂ ਦੀ 22ਵੀਂ ਬੱਸ ਰਵਾਨਾ ਕੀਤੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਅਧੀਨ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ ਦੂਜੀ ਅਤੇ ਹਲਕੇ ਦੀ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਇਲਾਕੇ ਦੇ ਬਜ਼ੁਰਗ ਅਤੇ ਹੋਰ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।