ਡਾ. ਗੁਰਪ੍ਰੀਤ ਕੌਰ ਨੇ CM Mann ਲਈ ਪਿਆਰ ਭਰੀ ਪੋਸਟ ਕੀਤੀ ਸਾਂਝੀ
ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ।
ਕਿਹਾ: ਨਿੱਜੀ ਦੁਸ਼ਮਣੀ ਕਾਰਨ, ਵਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਕਰਕੇ ਕਾਨੂੰਨ ਅਤੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ
ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ।
ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ
ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤੇ ਕਿਸਾਨੀ ਹੋ ਰਹੇ ਬਰਬਾਦ- ਠੇਕੇਦਾਰ ਭਗਵਾਨ ਸਿੱਧੂ
ਬਾਬਲ ਤੇਰੀ ਜੂਹ ਟੱਪ ਕੇ
ਅੱਜ ਦੇ ਯੁਗ ਵਿੱਚ, ਜਿੱਥੇ ਤਕਨੀਕ ਨੇ ਮਨੁੱਖੀ ਜੀਵਨ ਨੂੰ ਆਸਾਨ, ਸੁਵਿਧਾਜਨਕ ਅਤੇ ਉਤਸ਼ਾਹਜਨਕ ਬਣਾਇਆ ਹੈ
ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ।
ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ
ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ
ਸ਼ਾਮ 7.50 ਤੋਂ 8.00 ਵਜੇ ਤੱਕ ਬੰਦ ਰਹਿਣਗੀਆਂ ਸਾਰੀ ਲਾਇਟਾਂ
ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦਾ ਸਨਮਾਨ ਕਰਦੇ ਹੋਏ
ਅਵਤਾਰ ਐਜੂਕੇਸ਼ਨਲ ਟਰਸਟ (AET) ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ (26.4.25) ਸ਼ਹੀਦ ਕਰਨਲ ਸੰਜੈ ਰਾਣਾ ਦੀ ਯਾਦ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਸ਼ਿਵਿਰ ਲਗਾਈ ਗਈ।
ਅੱਜ ਦੇ ਯੁੱਗ ਵਿੱਚ ਜਿੱਥੇ ਪੈਸਾ, ਐਸ਼ੋ-ਅਰਾਮ ਅਤੇ ਵਾਹਵਾਹੀ ਨੂੰ ਹੀ ਅਸਲ ਅਮੀਰਤਾ ਦਾ ਮਾਪਦੰਡ ਮੰਨ ਲਿਆ ਗਿਆ ਹੈ ਉੱਥੇ ਅਸਲ ਵਿੱਚ ਅਮੀਰ ਇਨਸਾਨ ਕੌਣ ਹੈ, ਇਹ ਗੱਲ ਸੋਚਣ ਯੋਗ ਹੈ। ਅਕਸਰ ਜਦੋਂ ਅਸੀਂ ਕਿਸੇ ਅਮੀਰ ਵਿਅਕਤੀ ਦੀ ਗੱਲ ਕਰਦੇ ਹਾਂ
ਅਸੀਂ ਵੱਖਰੇ ਹਾਂ ਸੰਸਾਰ ਦੇ ਵਿੱਚੋਂ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ।
ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਰਣਗੇ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦਾ ਸਵਾਗਤ
ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ
ਅੱਜ ਦਾ ਯੁਗ ਮਹਿਲਾਵਾਂ ਦੇ ਹੱਕ ਅਤੇ ਸਮਾਨਤਾ ਦੀ ਗੱਲ ਕਰਦਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ
ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ। ਇਹ ਬਦਲਾਅ ਸਰਗਰਮ ਪੱਛਮੀ ਗੜਬੜ ਕਾਰਨ ਹੋਇਆ ਹੈ।
ਸਰਕਾਰੀ ਮੈਡੀਕਲ ਕਾਲਜ ਦੇ ਛਾਤੀ ਤੇ ਸਾਹ ਦੇ ਰੋਗਾਂ ਦੇ ਵਿਭਾਗ ਤੇ ਟੀ.ਬੀ. ਹਸਪਤਾਲ ਵੱਲੋਂ 23 ਫ਼ਰਵਰੀ ਨੂੰ ਇੱਕ ਦਿਨੀਂ ਸੀ.ਐਮ.ਈ. (ਕੰਟਿਨਿਊਇੰਗ ਮੈਡੀਕਲ ਐਜੂਕੇਸ਼ਨ) ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਅੱਖਾਂ ਦੀ ਜਾਂਚ ਤੇ ਅਪਰੇਸ਼ਨ ਕੈਂਪ ਭਲਕੇ
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।
ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।
ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ 28 ਮੈਂਬਰੀ ਕਿਸਾਨਾਂ ਦਾ ਵਫਦ ਸ਼ਾਮਲ ਹੋਵੇਗਾ।
ਲੋਕਸਭਾ ਸਪੀਕਰ ਓਮ ਬਿਰਲਾ ਕਰਣਗੇ ਪ੍ਰੋਗਰਾਮ ਦਾ ਉਦਘਾਟਨ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ।
ਸੁਨਾਮ ਵਿਖੇ ਬਾਜਵਾ ਨਿਵਾਸ ਤੇ ਪਵੇਗਾ ਭੋਗ
ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀਆਂ ਵਰਕਰਾਂ ਨੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੀ ਆਂਗਨਵਾੜੀ ਕੇਂਦਰਾਂ ਵਿੱਚ ਸੰਪੂਰਨ ਵਾਪਸੀ ਦੀ ਮੰਗ ਕਰਦਿਆਂ ਸੀਡੀਪੀਓ ਨੂੰ ਯਾਦ ਪੱਤਰ ਦੇਕੇ ਨਾਅਰੇਬਾਜ਼ੀ ਕੀਤੀ ਅਤੇ ਕਾਪੀਆਂ ਫੂਕੀਆਂ । ਬੁੱਧਵਾਰ ਨੂੰ ਸੁਨਾਮ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਬਲਾਕ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਵਰਕਰਾਂ ਨੇ ਅਧਿਕਾਰੀ ਨੂੰ ਯਾਦ ਪੱਤਰ ਦੇਕੇ ਕਿਹਾ ਕਿ ਜਥੇਬੰਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਤਿੰਨ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰਾਂ ਦੀ ਸਕੀਮ ਤਹਿਤ ਛੋਟੇ ਬੱਚਿਆਂ ਨੂੰ ਸੰਪੂਰਨ ਲਾਭ ਮਿਲ ਸਕੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਕੀਤਾ ਗਿਆ।
ਮਾਮਲਾ ਸਰਕਾਰੀ ਹਸਪਤਾਲ ਚ ਸਟਾਫ ਨਾ ਭੇਜਣ ਦਾ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।