Saturday, May 11, 2024

Tournament

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।

ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਕਾਂਸੀ ਦਾ ਤਗ਼ਮਾ

ਵਾਈਸ ਚਾਂਸਲਰ ਦੀ ਅਗਵਾਈ ਵਿੱਚ ਖਿਡਾਰੀਆਂ ਦਾ ਭਰਵਾਂ ਸਵਾਗਤ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਬਾਸਕਟਬਾਲ, ਵਾਲੀਬਾਲ, ਕਬੱਡੀ ਓਪਨ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ

ਲੁਹਾਰ ਬਿਰਾਦਰੀ ਮਾਲੇਰਕੋਟਲਾ ਵੱਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਆਰਿਫ ਕਪੂਰ ਦੀ ਟੀਮ ਨੇ ਸੁਹੇਲ ਪਠਾਨ ਦੀ ਟੀਮ ਨੂੰ ਹਰਾ ਕੇ ਜੇਤੂ ਕੱਪ ਤੇ ਕੀਤਾ ਕਬਜ਼ਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਖੇਡ ਮੰਤਰੀ ਨੇ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ।

ਯੂਰੋ ਫੁੱਟਬਾਲ ਟੂਰਨਾਮੈਂਟ : ਇਟਲੀ ਨੇ ਤੁਰਕੀ ਨੂੰ 3-0 ਨਾਲ ਦਿੱਤੀ ਮਾਤ

ਰੋਮ : ਇਟਲੀ ਨੇ ਯੂਰੋ 2020 ਫੁੱਟਬਾਲ ਟੂਰਨਾਮੈਂਟ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਤੁਰਕੀ ਨੂੰ 3-0 ਨਾਲ ਹਰਾ ਕੇ ਜਿੱਤ ਨਾਲ ਕੀਤੀ। ਸ਼ੁੱਕਰਵਾਰ ਰਾਤ ਨੂੰ ਗਰੁੱਪ-ਏ ਵਿੱਚ ਤਕਰੀਬਨ 16000 ਦਰਸ਼ਕਾਂ ਦੀ ਹਾਜ਼ਰੀ ਵਿੱਚ ਖੇਡੇ ਗਏ ਇਸ ਮੈਚ ਵਿੱਚ ਦੋਵੇਂ ਟੀਮਾਂ ਨੇ