Saturday, May 11, 2024

Tractor

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਵਿਚਾਲੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿਲ੍ਹਾ ਮੈਜਿਸਟਰੇਟ ਟਰੈਕਟਰਾਂ ਦੇ ਪ੍ਰਦਰਸ਼ਨ ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ  ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ। 

ਸੁਨਾਮ ਚ, ਕਿਸਾਨਾਂ ਨੇ ਸੜਕਾਂ ਤੇ ਖੜ੍ਹੇ ਕੀਤੇ ਟਰੈਕਟਰ 

ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ ਸੁਨਾਮ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਮਜ਼ਦੂਰ ਨਾਅਰੇਬਾਜ਼ੀ ਕਰਦੇ ਹੋਏ।
 
 

ਯੂ.ਪੀ. ਵਿੱਚ ਵਾਪਰਿਆ ਹਾਦਸਾ : ਸੱਤ ਬੱਚਿਆਂ ਸਮੇਤ 20 ਮੌਤਾਂ ਦਾ ਖ਼ਦਸ਼ਾ

ਯੂ.ਪੀ. ਵਿੱਚ ਟਰੈਕਟਰ-ਟਰਾਲੀ ਦੇ ਤਲਾਬ ਵਿੱਚ ਡਿੱਗਣ ਕਾਰਨ ਸੱਤ ਮਾਸੂਮ ਬੱਚਿਆਂ ਸਣੇ ਅੱਠ ਔਰਤਾਂ ਸਮੇਤ 20 ਲੋਕਾਂ ਦੇ ਮਾਰੇ ਜਾਣ ਦੀ ਦੁਖ ਭਰੀ ਖ਼ਬਰ ਸਾਹਮਣੇ ਆਈ ਹੈ।

ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

ਕਿਹਾ ਮੰਗਾਂ ਲਾਗੂ ਨਾ ਕੀਤੀਆਂ ਤਾਂ ਵਿੱਢਾਂਗੇ ਸੰਘਰਸ਼ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਸੰਬੋਧਨ ਕਰਦੇ ਹੋਏ।
 

ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਮਾਰਚ

ਸਯੁੰਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਮਾਲੇਰਕੋਟਲਾ ਵਿਖੇ ਟਰੈਕਟਰ ਤੇ ਸਕੂਟਰ - ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਬੂਟਾ ਖਾਂ ਸਗੈਣ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ: ਮਹੁੰਮਦ ਖ਼ਲੀਲ ਦਲੇਲਗੜ ਅਤੇ ਨਰਿੰਦਰ ਕੁਮਾਰ ਪ੍ਰਧਾਨ ਪੀ,ਐਸ,ਈ,ਬੀ,ਇੰਪਲਾਇਜ ਫੈਡਰੇਸ਼ਨ (ਏਟਕ) ਆਦਿ ਨੇ ਕੀਤੀ।

26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਟਰੈਕਟਰ ਮਾਰਚ ਕੀਤਾ।

ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਕੀਤਾ ਜਾਵੇਗਾ ਸਮਾਪਤ

ਨੌਧਰਾਣੀ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ‘ਚ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ:ਨੋਡਲ ਅਫਸਰ

ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ

ਹੁਣ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ

 ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਕਾਰਪੋਰੇਟ ਲੁੱਟ ਨੂੰ ਖਤਮ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਮੁੜ ਤੋਂ ਦੇਸ਼ ਭਰ ’ਚ ਪੜਾਅਵਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।

ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਸ਼ਿਵ ਸੈਨਾ ਵਿਧਾਇਕ ਨੇ ਪਾਣੀ-ਭਰੀ ਸੜਕ ਵਿਚ ਠੇਕੇਦਾਰ ਨੂੰ ਬਿਠਾਇਆ, ਉਪਰ ਕੂੜਾ ਸੁਟਵਾਇਆ