ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।